28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਰੱਖੜੀ ਦੀਆਂ ਵਧਾਈਆਂ

ਨਵੀਂ ਦਿੱਲੀ,28 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ਵਾਸੀਆਂ ਨੂੰ ਅੱਜ ਰੱਖੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸ਼ੁਭ ਤਿਉਹਾਰ ਤੁਹਾਡੇ ਸਾਰਿਆਂ ਲਈ ਖੁਸ਼ੀ, ਖੁਸ਼ਹਾਲੀ ਅਤੇ ਸਫ਼ਲਤਾ ਲਿਆਵੇ।

ਅਜੀਤ ਡੈਸਕ 28-08-2026

ਨਵੀਂ ਦਿੱਲੀ,28 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ਵਾਸੀਆਂ ਨੂੰ ਅੱਜ ਰੱਖੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸ਼ੁਭ ਤਿਉਹਾਰ ਤੁਹਾਡੇ ਸਾਰਿਆਂ ਲਈ ਖੁਸ਼ੀ, ਖੁਸ਼ਹਾਲੀ ਅਤੇ ਸਫ਼ਲਤਾ ਲਿਆਵੇ। ਪਿਆਰ, ਸਨੇਹ ਅਤੇ ਆਪਸੀ ਵਿਸ਼ਵਾਸ ਦੇ ਬੰਧਨ ਹਮੇਸ਼ਾ ਅਟੁੱਟ ਰਹਿਣ।

ਪਿਛਲੀ ਖ਼ਬਰ ਦਿੱਲੀ ’ਚ ਮਾਡਲ ਦੀ ਹੱਤਿਆ ਦੇ ਦੋਸ਼ੀ ਦਾ ਐਨਕਾਊਂਟਰ ਅਗਲੀ ਖ਼ਬਰ ਵੈਨਕੂਵਰ ਆਈਲੈਂਡ ’ਚ ਦੋ ਵੱਖ-ਵੱਖ ਸੜਕ ਹਾਦਸਿਆਂ ’ਚ 3 ਮੌਤਾਂ