ਅੰਮ੍ਰਿਤਸਰ,28 ਅਗਸਤ- ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੀ ਇਸ ਪਵਿੱਤਰ ਧਰਤੀ 'ਤੇ ਪੈਰ ਰੱਖਣ 'ਤੇ ਹੀ ਮੇਰਾ ਦਿਲ ਖੁਸ਼ੀ ਨਾਲ ਭਰ ਗਿਆ ਹੈ। ਇਹ ਮੇਰਾ ਸੁਭਾਗ ਹੈ ਕਿ ਅੱਜ ਮੈਨੂੰ ਅੰਮ੍ਰਿਤਸਰ ਆਉਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਪਹਿਲਾਂ ਮੈਂ ਸ੍ਰੀ ਹਰਿਮੰਦਰ ਸਾਹਿਬ ਜਾਵਾਂਗਾ ਅਤੇ ਸ਼ਰਧਾ ਨਾਲ ਅਰਦਾਸ ਕਰਾਂਗਾ। ਰਸਤੇ ਵਿਚ ਮੈਂ ਕਿਸਾਨਾਂ ਨਾਲ ਗੱਲਬਾਤ ਕਰਾਂਗਾ ਅਤੇ ਫਿਰ ਰੱਖੜ ਪੁੰਨਿਆ ਦਾ ਤਿਉਹਾਰ ਮਨਾਉਣ ਲਈ ਬਾਬਾ ਬਕਾਲਾ ਸਾਹਿਬ ਵੀ ਜਾਵਾਂਗਾ।
ਤਾਜ਼ਾ ਖ਼ਬਰਾਂ
Free
ਅੰਮ੍ਰਿਤਸਰ ਪੁੱਜੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ
ਅੰਮ੍ਰਿਤਸਰ,28 ਅਗਸਤ- ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੀ ਇਸ ਪਵਿੱਤਰ ਧਰਤੀ 'ਤੇ ਪੈਰ ਰੱਖਣ 'ਤੇ ਹੀ ਮੇਰਾ ਦਿਲ ਖੁਸ਼ੀ ਨਾਲ ਭਰ ਗਿਆ ਹੈ।
ਅਜੀਤ ਡੈਸਕ
28-08-2026