28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਨੇਪਾਲ ਹੜ੍ਹ 'ਚ 320 ਭਾਰਤੀ ਅਜੇ ਵੀ ਲਾਪਤਾ, ਚੀਨ ਤੋਂ 96 ਲੋਕ ਕਾਠਮੰਡੂ ਪਹੁੰਚੇ

ਨਵੀਂ ਦਿੱਲੀ, 28 ਅਗਸਤ - ਨੇਪਾਲ 'ਚ ਆਏ ਭਿਆਨਕ ਹੜ੍ਹ ਨੇ ਬਹੁਤ...

ਅਜੀਤ ਡੈਸਕ 28-08-2026

ਨਵੀਂ ਦਿੱਲੀ, 28 ਅਗਸਤ - ਨੇਪਾਲ 'ਚ ਆਏ ਭਿਆਨਕ ਹੜ੍ਹ ਨੇ ਬਹੁਤ ਤਬਾਹੀ ਮਚਾਈ ਹੈ। ਇਸ ਕੁਦਰਤੀ ਆਫ਼ਤ ਦੌਰਾਨ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਚਿੰਤਾ ਬਣੀ ਹੋਈ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਮੁਤਾਬਕ ਹੁਣ ਤੱਕ 320 ਭਾਰਤੀ ਅਜਿਹੇ ਹਨ ਜਿਨ੍ਹਾਂ ਦਾ ਸੰਪਰਕ ਨਹੀਂ ਹੋ ਸਕਿਆ ਹੈ ਜਾਂ ਉਹ ਲਾਪਤਾ ਹਨ। ਇਸ ਦੇ ਨਾਲ ਹੀ ਦੂਜੇ ਦੇਸ਼ਾਂ ਦੀ ਨਾਗਰਿਕਤਾ ਰੱਖਣ ਵਾਲੇ ਭਾਰਤੀ ਮੂਲ ਦੇ ਕਰੀਬ 100 ਲੋਕ ਵੀ ਸੰਪਰਕ ਤੋਂ ਬਾਹਰ ਹਨ।

ਅਗਲੀ ਖ਼ਬਰ ਬਾਬਾ ਲਾਭ ਸਿੰਘ ਸ਼ਤਾਬਗੜ੍ਹ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਉਪ ਕੋਆਰਡੀਨੇਟਰ ਨਿਯੁਕਤ