ਨਵੀਂ ਦਿੱਲੀ, 29 ਅਗਸਤ - ਨਿਪਾਲ ਵਿਚ ਮਨੁੱਖੀ ਸਹਾਇਤਾ ਅਤੇ ਆਫ਼ਤ ਰਾਹਤ (ਐਚਏਡੀਆਰ) ਦੇ ਯਤਨ ਜਾਰੀ ਹਨ। ਭਾਰਤੀ ਹਵਾਈ ਸੈਨਾ ਦਾ ਇਕ ਸੀ-130 ਜਹਾਜ਼ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਵਾਈਆਂ ਅਤੇ ਭੋਜਨ ਦੀਆਂ ਚੀਜ਼ਾਂ ਸਮੇਤ 10 ਟਨ ਜ਼ਰੂਰੀ ਰਾਹਤ ਸਮੱਗਰੀ ਲੈ ਕੇ ਰਵਾਨਾ ਹੋਇਆ ਹੈ।
ਨਿਨੇਪਾਲ ਦੀ ਰਾਸ਼ਟਰੀ ਆਫ਼ਤ ਜੋਖਮ ਘਟਾਉਣ ਅਤੇ ਪ੍ਰਬੰਧਨ ਅਥਾਰਟੀ ਦੇ ਅਨੁਸਾਰ, ਨਿਪਾਲ ਵਿਚ ਅਚਾਨਕ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 579 ਹੋ ਗਈ ਹੈ।
ਤਾਜ਼ਾ ਖ਼ਬਰਾਂ
Free
ਭਾਰਤੀ ਹਵਾਈ ਸੈਨਾ ਦਾ ਜਹਾਜ਼ ਨਿਪਾਲ 'ਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ 10 ਟਨ ਜ਼ਰੂਰੀ ਰਾਹਤ ਸਮੱਗਰੀ ਲੈ ਕੇ ਰਵਾਨਾ
ਨਵੀਂ ਦਿੱਲੀ, 29 ਅਗਸਤ - ਨਿਪਾਲ ਵਿਚ ਮਨੁੱਖੀ ਸਹਾਇਤਾ ਅਤੇ ਆਫ਼ਤ ਰਾਹਤ (ਐਚਏਡੀਆਰ) ਦੇ ਯਤਨ ਜਾਰੀ ਹਨ। ਭਾਰਤੀ ਹਵਾਈ ਸੈਨਾ ਦਾ ਇਕ ਸੀ-130 ਜਹਾਜ਼ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਵਾਈਆਂ ਅਤੇ ਭੋਜਨ ਦੀਆਂ ਚੀਜ਼ਾਂ...
ਅਜੀਤ ਡੈਸਕ
29-08-2026