29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਲੁਧਿਆਣਾ ਨਗਰ ਨਿਗਮ ਵਲੋਂ ਅੱਜ ਕਰਵਾਈ ਜਾ ਵਿੱਤ ਤੇ ਠੇਕਾ ਕਮੇਟੀ ਦੇ ਮੈਂਬਰਾਂ ਦੀ ਚੋਣ

ਲੁਧਿਆਣਾ, 28 ਅਗਸਤ (ਰੁਪੇਸ਼ ਕੁਮਾਰ/ਭੁਪਿੰਦਰ ਸਿੰਘ ਬੈਂਸ) - ਲੁਧਿਆਣਾ ਨਗਰ ਨਿਗਮ ਵਲੋਂ ਅੱਜ ਵਿੱਤ ਤੇ ਠੇਕਾ ਕਮੇਟੀ ਦੇ ਮੈਂਬਰਾਂ ਦੀ ਚੋਣ ਲਈ ਵੋਟਿੰਗ ਕਰਵਾਈ ਜਾ ਰਹੀ ਹੈ ਵੋਟਿੰਗ ਨੂੰ ਲੈ ਕੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ...

ਅਜੀਤ ਡੈਸਕ 29-08-2026

ਲੁਧਿਆਣਾ, 28 ਅਗਸਤ (ਰੁਪੇਸ਼ ਕੁਮਾਰ/ਭੁਪਿੰਦਰ ਸਿੰਘ ਬੈਂਸ) - ਲੁਧਿਆਣਾ ਨਗਰ ਨਿਗਮ ਵਲੋਂ ਅੱਜ  ਵਿੱਤ ਤੇ ਠੇਕਾ ਕਮੇਟੀ ਦੇ ਮੈਂਬਰਾਂ ਦੀ ਚੋਣ ਲਈ ਵੋਟਿੰਗ ਕਰਵਾਈ ਜਾ ਰਹੀ ਹੈ ਵੋਟਿੰਗ ਨੂੰ ਲੈ ਕੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਵੋਟਿੰਗ ਹਾਲ ਦੇ ਵਿਚ ਸਿਰਫ ਕੌਂਸਲਰਾਂ ਨੂੰ ਹੀ ਜਾਣ ਦੀ ਇਜਾਜ਼ਤ ਹੈ। ਇਸ ਤੋਂ ਇਲਾਵਾ ਕਿਸੇ ਨੂੰ ਵੀ ਵੋਟਿੰਗ ਹਾਲ ਵਿਚ ਨਹੀਂ ਜਾਣ ਦਿੱਤਾ ਜਾ ਰਿਹਾ।

ਪਿਛਲੀ ਖ਼ਬਰ ਆਈਆਈਟੀ ਦਿੱਲੀ ਦੇ ਡਾਇਰੈਕਟਰ ਵਲੋਂ ਕੈਂਪਸ ਚ ਵਧਦੇ ਵਿਰੋਧ ਪ੍ਰਦਰਸ਼ਨਾਂ 'ਤੇ ਵਿਦਿਆਰਥੀਆਂ ਨੂੰ ਅਨੁਸ਼ਾਸਨੀ ਕਾਰਵਾਈ ਦੀ... ਅਗਲੀ ਖ਼ਬਰ ਪਰਿਵਾਰ ਸਮੇਤ ਸੱਚਖ਼ੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਲੀਵੁੱਡ/ਪਾਲੀਵੁੱਡ ਅਦਾਕਾਰ ਅਤੇ ਗਾਇਕ ਜੱਸੀ ਗਿੱਲ