29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੁੱਖ ਅਧਿਆਪਕ ਕਤਲ ਮਾਮਲੇ ਵਿੱਚ ਅਦਾਲਤ ਨੇ ਦੋਸ਼ੀ ਨੂੰ ਨਿਆਂਇਕ ਹਿਰਾਸਤ ਚ ਭੇਜਿਆ

ਖਰੜ (ਮੁਹਾਲੀ), 29 ਅਗਸਤ (ਤਰਸੇਮ ਸਿੰਘ ਜੰਡਪੁਰੀ) - ਸਰਕਾਰੀ ਹਾਈ ਸਕੂਲ ਕੁੰਬੜਾ ਦੇ ਮੁੱਖ ਅਧਿਆਪਕ ਅਤੇ ਸਨੀ ਇਨਕਲੇਵ ਦੇ ਰਹਿਣ ਵਾਲੇ ਗੁਰਸੇਵਕ ਸਿੰਘ ਦੇ ਕਤਲ ਮਾਮਲੇ ਦੇ ਵਿਚ ਪੁਲਿਸ ਨੇ ਗ੍ਰਿਫਤਾਰ ਮੁਲਜ਼ਮ ਸਰਤਾਜ ਸਿੰਘ ਨੂੰ ਨਿਆਂਇਕ ਹਿਰਾਸਤ ਵਿਚ...

ਅਜੀਤ ਡੈਸਕ 29-08-2026

ਖਰੜ (ਮੁਹਾਲੀ), 29 ਅਗਸਤ (ਤਰਸੇਮ ਸਿੰਘ ਜੰਡਪੁਰੀ) - ਸਰਕਾਰੀ ਹਾਈ ਸਕੂਲ ਕੁੰਬੜਾ ਦੇ ਮੁੱਖ ਅਧਿਆਪਕ ਅਤੇ ਸਨੀ ਇਨਕਲੇਵ ਦੇ ਰਹਿਣ ਵਾਲੇ ਗੁਰਸੇਵਕ ਸਿੰਘ ਦੇ ਕਤਲ ਮਾਮਲੇ ਦੇ ਵਿਚ ਪੁਲਿਸ ਨੇ ਗ੍ਰਿਫਤਾਰ ਮੁਲਜ਼ਮ ਸਰਤਾਜ ਸਿੰਘ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਦੂਜੇ ਪਾਸੇ ਮ੍ਰਿਤਕ ਦੀ ਪਤਨੀ ਰਘਵੀਰ ਕੌਰ ਅਤੇ ਹੋਰ ਅਧਿਆਪਕਾਂ ਨੇ ਆਪਣੇ ਹੱਥ ਵਿਚ ਤਖਤੀਆਂ ਫੜ ਕੇ ਇਨਸਾਫ਼ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਹੈ।

ਪਿਛਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਹੋਇਆ ਅਰਦਾਸ ਸਮਾਗਮ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਕੇਂਦਰ ਤੇ ਪੰਜਾਬ ਸਰਕਾਰ ਨੂੰ ਕੀਤੀ ਅਪੀਲ