29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੱਟ ਦੇ ਚੱਲਦਿਆਂ ਏਸ਼ੀਅਨ ਖੇਡਾਂ ਤੋਂ ਬਾਹਰ ਹੋਏ ਨੀਰਜ ਚੋਪੜਾ

ਨਵੀਂ ਦਿੱਲੀ, 29 ਅਗਸਤ - ਏਸ਼ੀਅਨ ਖੇਡਾਂ ਵਿਚ ਭਾਰਤ ਦੀਆਂ ਉਮੀਦਾਂ ਨੂੰ ਝਟਕਾ ਲੱਗਾ ਹੈ। ਸੱਟ ਦੇ ਚੱਲਦਿਆਂ ਭਾਰਤ ਨੇ ਪ੍ਰਸਿੱਧ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਅਗਲੇ ਮਹੀਨੇ ਹੋਣ ਵਾਲੀਆਂ...

ਅਜੀਤ ਡੈਸਕ 29-08-2026

ਨਵੀਂ ਦਿੱਲੀ, 29 ਅਗਸਤ - ਏਸ਼ੀਅਨ ਖੇਡਾਂ ਵਿਚ ਭਾਰਤ ਦੀਆਂ ਉਮੀਦਾਂ ਨੂੰ ਝਟਕਾ ਲੱਗਾ ਹੈ। ਸੱਟ ਦੇ ਚੱਲਦਿਆਂ ਭਾਰਤ ਨੇ ਪ੍ਰਸਿੱਧ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਅਗਲੇ ਮਹੀਨੇ ਹੋਣ ਵਾਲੀਆਂ ਏਸ਼ੀਅਨ ਖੇਡਾਂ ਤੋਂ ਬਾਹਰ ਹੋ ਗਏ ਹਨ। ਇਸ ਦੀ ਜਾਣਕਾਰੀ ਨੀਰਜ ਚੋਪੜਾ ਨੇ ਸੋਸ਼ਲ ਮੀਡੀਆ ਉੱਪਰ ਸਾਂਝੀ ਕੀਤੀ।ਨੀਰਜ ਚੋਪੜਾ 2026 ਦਾ ਹੁਣ ਕਈ ਵੀ ਮੁਕਾਬਲਾ ਨਹੀਂ ਖੇਡਣਗੇ। ਉਲੰਪਿਕ ਤਗਮਾ ਜੇਤੂ ਨੀਰਜ ਚੋਪੜਾ ਨੂੰ ਏਸ਼ੀਆਈ ਖੇਡਾਂ ਵਿਚ ਭਾਰਤ ਲਈ ਸੋਨ ਤਗਮੇ ਦਾ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਸੀ।

ਪਿਛਲੀ ਖ਼ਬਰ ਰਾਹੁਲ ਗਾਂਧੀ ਨੇ ਲਗਾਏ ਭਾਜਪਾ/ਆਰਐਸਐਸ ਉੱਪਰ ਦਲਿਤਾਂ ਦੇ ਅਪਮਾਨ ਅਤੇ ਭੇਦਭਾਵ ਦੇ ਦੋਸ਼ ਅਗਲੀ ਖ਼ਬਰ ਸਾਂਝਾ ਮੁਲਾਜਮ ਪੈਨਸ਼ਨਰ ਫਰੰਟ ਵਲੋਂ ਪੁਤਲਾ ਫੂਕ ਪ੍ਰਦਰਸ਼ਨ