29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸਾਨੂੰ ਬੀਜੇਪੀ ਨਾਲ ਗਠਜੋੜ ਵਿਚ ਕੋਈ ਦਿੱਕਤ ਨਹੀਂ- ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 29 ਅਗਸਤ- ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਡੀ....

ਅਜੀਤ ਡੈਸਕ 29-08-2026

ਚੰਡੀਗੜ੍ਹ, 29 ਅਗਸਤ- ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਡੀ ਬੀਜੇਪੀ ਨਾਲ ਗੱਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਨਾਲ ਗਠਜੋੜ ਏਜੰਡਿਆਂ ਤੇ ਹੋਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਲਈ ਤਿਆਰ ਪਰ ਬਾਦਲ ਪਰਿਵਾਰ ਨਹੀਂ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਬੀਜੇਪੀ ਨਾਲ ਗਠਜੋੜ ਵਿਚ ਕੋਈ ਦਿੱਕਤ ਨਹੀਂ ਹੈ ਅਤੇ ਅਸੀਂ ਬੀਜੇਪੀ ਨਾਲ ਜਾਣ ਨੂੰ ਤਿਆਰ ਹਾਂ।  

ਪਿਛਲੀ ਖ਼ਬਰ ਆਸਟਰੀਆ ਦੇ ਹੋਟਲ ’ਚ ਦਸਤਾਰ ਸਜਾਉਣ ਵਾਲੇ ਸਿੱਖਾਂ ਨਾਲ ਵਿਤਕਰਾ- ਵਿਧਾਇਕ ਗਿਆਸਪੁਰਾ ਅਗਲੀ ਖ਼ਬਰ ਭਾਈ ਜਗਤਾਰ ਸਿੰਘ ਤਾਰਾ ਵਲੋਂ ਭਾਈ ਦਿਲਾਵਰ ਸਿੰਘ ਦੀ ਸ਼ਹੀਦੀ ਵਰ੍ਹੇਗੰਢ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਉਣ ਦੀ ਅਪੀਲ