30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਵਿਧਾਨ ਸਭਾ ਘਨੌਰ ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਪੰਜਾਬ ਬਚਾਓ ਮਹਾਰੈਲੀ ਅੱਜ

ਘਨੌਰ (ਪਟਿਆਲਾ), 30 ਅਗਸਤ (ਸਰਦਾਰਾ ਸਿੰਘ ਲਾਛੜੂ) - ਵਿਧਾਨ ਸਭਾ ਘਨੌਰ ਦੇ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਬਚਾਓ ਮਹਾਰੈਲੀ ਦਾ ਆਯੋਜਨ ਹਲਕਾ ਇੰਚਾਰਜ ਘਨੌਰ ਅਤੇ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ...

ਅਜੀਤ ਡੈਸਕ 30-08-2026

ਘਨੌਰ (ਪਟਿਆਲਾ), 30 ਅਗਸਤ (ਸਰਦਾਰਾ ਸਿੰਘ ਲਾਛੜੂ) - ਵਿਧਾਨ ਸਭਾ ਘਨੌਰ ਦੇ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਬਚਾਓ ਮਹਾਰੈਲੀ ਦਾ ਆਯੋਜਨ ਹਲਕਾ ਇੰਚਾਰਜ ਘਨੌਰ ਅਤੇ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ। ਇਸ ਰੈਲੀ ਦੇ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚਣਗੇ ਜੋ ਜਨਤਾ ਨੂੰ ਸੰਬੋਧਨ ਕਰਨਗੇ। ਪੰਜਾਬ ਬਚਾਓ ਰੈਲੀ ਦੇ ਵਿਚ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰਸ਼ਿਪ ਪਹੁੰਚ ਰਹੀ ਹੈ।

ਪਿਛਲੀ ਖ਼ਬਰ ਰਾਸ਼ਟਰੀ ਹੈਂਡਲੂਮ ਦਿਵਸ, ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ, ਅਤੇ ਵੰਡ ਦੇ ਭਿਆਨਕ ਯਾਦਗਾਰੀ ਦਿਵਸ ਕਾਰਨ ਖ਼ਾਸ ਹੈ ਇਹ ਮਹੀ... ਅਗਲੀ ਖ਼ਬਰ ਕਰਨਾਟਕ - ਰਾਜਪਾਲ ਥਾਵਰਚੰਦ ਗਹਿਲੋਤ ਵਲੋਂ ਮੰਤਰੀ ਬੀ. ਨਾਗੇਂਦਰ ਦਾ ਅਸਤੀਫ਼ਾ ਮਨਜ਼ੂਰ