30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੁੱਖ ਮੰਤਰੀ ਭਗਵੰਤ ਮਾਨ ਨੇ ਟੀ-20 ਕ੍ਰਿਕਟ ਲੀਗ ਦੀ ਕੀਤੀ ਸ਼ੁਰੂਆਤ

ਮੋਹਾਲੀ, 30 ਅਗਸਤ- ਆਈ.ਐਸ. ਬਿੰਦਰਾ ਪੀ.ਸੀ.ਏ. ਕ੍ਰਿਕਟ ਸਟੇਡੀਅਮ, ਮੁਹਾਲੀ ਵਿਖੇ ਸ਼ੇਰ-ਏ-ਪੰਜਾਬ ਟੀ-20...

ਅਜੀਤ ਡੈਸਕ 30-08-2026

ਮੋਹਾਲੀ, 30 ਅਗਸਤ- ਆਈ.ਐਸ. ਬਿੰਦਰਾ ਪੀ.ਸੀ.ਏ. ਕ੍ਰਿਕਟ ਸਟੇਡੀਅਮ, ਮੁਹਾਲੀ ਵਿਖੇ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਆਗਾਜ਼ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਰੂਆਤ ਕੀਤੀ। 8 ਵਜੇ ਮੈਚ ਸ਼ੁਰੂ ਹੋਵੇਗਾ। ਅੰਮ੍ਰਿਤਸਰ ਸੂਰਮਾਜ਼ ਅਤੇ ਮੁਹਾਲੀ ਕਿੰਗਜ਼ ਵਿਚਾਲੇ ਟੱਕਰ ਹੋਵੇਗੀ।

 

ਪਿਛਲੀ ਖ਼ਬਰ ਸਨੌਰ ’ਚ ਕਰੰਟ ਲੱਗਣ ਨਾਲ 24 ਸਾਲਾ ਨੌਜਵਾਨ ਦੀ ਮੌਤ ਅਗਲੀ ਖ਼ਬਰ ਨਹੀ ਰਹੇ ਸਾਹਿਤਕਾਰ ਤਰਲੋਚਨ ਸਿੰਘ ਲੋਟੇ