31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਘਰੋਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ

ਜੈਂਤੀਪੁਰ/ਟਾਹਲੀ ਸਾਹਿਬ (ਅੰਮ੍ਰਿਤਸਰ), 31 ਅਗਸਤ (ਭੁਪਿੰਦਰ ਸਿੰਘ ਗਿੱਲ/ਵਿਨੋਦ ਭੀਲੋਵਾਲ) - ਕਸਬੇ ਤੋਂ ਥੋੜੀ ਦੂਰ ਪੈਦੇ ਪਿੰਡ ਉਦੋਕੇ ਦਾ ਨੌਜਵਾਨ ਸਿਵਪ੍ਰੀਤ ਸਿੰਘ ਪਿਛਲੇ ਦਿਨੀਂ ਘਰ ਤੋਂ ਲਾਪਤਾ ਹੋ ਗਿਆ ਸੀ। ਇਸ ਦੀ ਜਾਣਕਾਰੀ ਪਰਿਵਾਰ...

ਅਜੀਤ ਡੈਸਕ 31-08-2026

 ਜੈਂਤੀਪੁਰ/ਟਾਹਲੀ ਸਾਹਿਬ (ਅੰਮ੍ਰਿਤਸਰ), 31 ਅਗਸਤ (ਭੁਪਿੰਦਰ ਸਿੰਘ ਗਿੱਲ/ਵਿਨੋਦ ਭੀਲੋਵਾਲ) - ਕਸਬੇ ਤੋਂ ਥੋੜੀ ਦੂਰ ਪੈਦੇ ਪਿੰਡ ਉਦੋਕੇ ਦਾ ਨੌਜਵਾਨ ਸਿਵਪ੍ਰੀਤ ਸਿੰਘ ਪਿਛਲੇ ਦਿਨੀਂ ਘਰ ਤੋਂ ਲਾਪਤਾ ਹੋ ਗਿਆ ਸੀ। ਇਸ ਦੀ ਜਾਣਕਾਰੀ ਪਰਿਵਾਰ ਵਲੋ ਪੁਲਿਸ ਥਾਣਾ ਮੱਤੇਵਾਲ ਨੂੰ ਕੀਤੀ ਗਈ ਸੀ। ਬੀਤੇ ਕੱਲ੍ਹ ਉਕਤ ਨੌਜਵਾਨ ਦੀ ਲਾਸ਼ ਮਿਲਣ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।

ਪਿਛਲੀ ਖ਼ਬਰ ਡੇਰਾਬੱਸੀ ਵਿਖੇ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵਲੋਂ ਅਹਿਮ ਮੀਟਿੰਗ ਅੱਜ ਅਗਲੀ ਖ਼ਬਰ ਭਾਜਪਾ ਦਿਹਾਤੀ ਵਲੋਂ ਕਾਨੂੰਨ ਵਿਵਸਥਾ ਨੂੰ ਲੈ ਕੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ