31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

'ਆਪ' ਕੱਲ੍ਹ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿਚ ਕਰੇਗੀ ਭਾਜਪਾ ਵਿਰੁੱਧ ਪ੍ਰਦਰਸ਼ਨ

ਚੰਡੀਗੜ੍ਹ, 31 ਅਗਸਤ (ਦਵਿੰਦਰ)- ਆਮ ਆਦਮੀ ਪਾਰਟੀ ਨੇ ਸੱਜਣ ਕੁਮਾਰ ਨੂੰ ਸ਼ਰਧਾਂਜਲੀ....

ਅਜੀਤ ਡੈਸਕ 31-08-2026

ਚੰਡੀਗੜ੍ਹ, 31 ਅਗਸਤ (ਦਵਿੰਦਰ)- ਆਮ ਆਦਮੀ ਪਾਰਟੀ ਨੇ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਲਈ ਭਾਜਪਾ 'ਤੇ ਹਮਲਾ ਬੋਲਿਆ ਹੈ। ਪਾਰਟੀ ਨੇ ਸ਼ਰਧਾਂਜਲੀ ਦੇਣ ਵਾਲੇ ਤਿੰਨ ਭਾਜਪਾ ਸੰਸਦ ਮੈਂਬਰਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।

ਆਮ ਆਦਮੀ ਪਾਰਟੀ ਕੱਲ੍ਹ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿਚ ਭਾਜਪਾ ਵਿਰੁੱਧ ਪ੍ਰਦਰਸ਼ਨ ਕਰੇਗੀ। ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਬਠਿੰਡਾ ਵਿਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।

ਪਿਛਲੀ ਖ਼ਬਰ ਅਬੋਹਰ ਵਿਚ 80 ਸਾਲਾ ਮਾਂ ਦੀ ਕਥਿਤ ਹੱਤਿਆ, ਪੁੱਤਰ ਗ੍ਰਿਫ਼ਤਾਰ ਅਗਲੀ ਖ਼ਬਰ ਸ਼ੇਰ-ਏ-ਪੰਜਾਬ ਟੀ-20 ਲੀਗ-2026: ਵਿਹਾਨ ਮਲਹੋਤਰਾ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਫ਼ਾਜ਼ਿਲਕਾ ਫਾਲਕਨਜ਼ ਨੇ ਜਲੰਧਰ ਵਾਰੀਅਰਜ਼...