01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਚੰਡੀਗੜ੍ਹ ਸਰਹੱਦ ’ਤੇ ਧਰਨਾ ਦੇਣ ਪੁੱਜੇ ਕਿਸਾਨ, ਪੁਲਿਸ ਨੇ ਵਧਾਈ ਸੁਰੱਖਿਆ

ਚੰਡੀਗੜ੍ਹ, 1 ਅਗਸਤ- ਕਿਸਾਨਾਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਇਕ ਵਾਰ ਫਿਰ ਚੰਡੀਗੜ੍ਹ ਸਰਹੱਦ 'ਤੇ ਧਰਨਾ ਦਿੱਤਾ ਹੈ। ਪੰਜਾਬ ਤੋਂ ਵੱਡੀ ਗਿਣਤੀ ਵਿਚ ਕਿਸਾਨ ਚੰਡੀਗੜ੍ਹ ਸਰਹੱਦ 'ਤੇ ਪਹੁੰਚ ਗਏ ਹਨ, ਜਿਥੇ 1 ਸਤੰਬਰ ਤੋਂ 7 ਸਤੰਬਰ ਤੱਕ ਇਕ ਹਫ਼ਤੇ ਦਾ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 01-09-2026

ਚੰਡੀਗੜ੍ਹ, 1 ਅਗਸਤ- ਕਿਸਾਨਾਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਇਕ ਵਾਰ ਫਿਰ ਚੰਡੀਗੜ੍ਹ ਸਰਹੱਦ 'ਤੇ ਧਰਨਾ ਦਿੱਤਾ ਹੈ। ਪੰਜਾਬ ਤੋਂ ਵੱਡੀ ਗਿਣਤੀ ਵਿਚ ਕਿਸਾਨ ਚੰਡੀਗੜ੍ਹ ਸਰਹੱਦ 'ਤੇ ਪਹੁੰਚ ਗਏ ਹਨ, ਜਿਥੇ 1 ਸਤੰਬਰ ਤੋਂ 7 ਸਤੰਬਰ ਤੱਕ ਇਕ ਹਫ਼ਤੇ ਦਾ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਵਿਰੋਧ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤਾ ਗਿਆ ਹੈ। ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਏਅਰਪੋਰਟ ਰੋਡ ਨੇੜੇ ਧਰਨਾ ਸ਼ੁਰੂ ਕਰ ਦਿੱਤਾ ਹੈ।

ਚੰਡੀਗੜ੍ਹ ਪੁਲਿਸ ਨੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਸੁਰੱਖਿਆ ਅਤੇ ਆਵਾਜਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ।

ਪਿਛਲੀ ਖ਼ਬਰ ਕਾਰ ਸੇਵਾ ਸੰਪਰਦਾਇ ਭੂਰੀ ਵਾਲਿਆਂ ਵਲੋਂ ਲੰਗਰ ਦੀਆਂ ਰਸਦਾਂ ਦਾ ਟਰੱਕ ਪਟਨਾ ਸਾਹਿਬ ਲਈ ਰਵਾਨਾ ਅਗਲੀ ਖ਼ਬਰ ਟ੍ਰੈਕਟਰ ਪਲਟਣ ਕਾਰਨ 19 ਸਾਲਾ ਨੌਜਵਾਨ ਦੀ ਮੌਤ