01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸੜਕ ਹਾਦਸੇ 'ਚ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ ਦੀ ਮੌਤ

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 1 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ, ਅੱਜ ਇਕ ਸੜਕ ਹਾਦਸੇ ਦੌਰਾਨ ਸਦੀਵੀ ਵਿਛੋੜਾ ਦੇ ਗਏ...

ਅਜੀਤ ਡੈਸਕ 01-09-2026

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 1 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ, ਅੱਜ ਇਕ ਸੜਕ ਹਾਦਸੇ ਦੌਰਾਨ ਸਦੀਵੀ ਵਿਛੋੜਾ ਦੇ ਗਏ ਹਨ । ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਦਾਊਦ ਦੇ ਜੰਮਪਲ ਕਾਮਰੇਡ ਗੁਰਨਾਮ ਸਿੰਘ ਦਾਊਦ, ਦਾ ਅੱਜ ਸਵੇਰੇ 8.30 ਵਜੇ ਦੇ ਕਰੀਬ ਪਿੰਡ ਬੁਰਾਈ ਨਜ਼ਦੀਕ ਇਕ ਬੱਸ ਵਲੋਂ ਗ਼ਲਤ ਓਵਰਟੇਕ ਕਰਦਿਆਂ ਟੱਕਰ ਮਾਰੇ ਜਾਣ ਕਾਰਣ ਮੌਤ ਹੋ ਗਈ । ਉਨ੍ਹਾਂ ਦਾ ਅੰਤਿਮ ਸੰਸਕਾਰ ਦੁਪਿਹਰ 3 ਵਜੇ ਦੇ ਕਰੀਬ ਉਨ੍ਹਾਂ ਦੇ ਜੱਦੀ ਪਿੰਡ ਦਾਊਦ (ਬਾਬਾ ਬਕਾਲਾ ਸਾਹਿਬ) ਵਿਖੇ ਕੀਤਤਿਾ ਜਾਵੇਗਾ ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦੌੜ ਨੂੰ ਡਾ. ਬਲਬੀਰ ਸਿੰਘ ਨੇ ਦਿਖਾਈ ਹਰੀ ਝੰਡੀ