01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਦਿਆਲਗੜ੍ਹ ਜੇਜੀਆਂ ’ਚ 1.44 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ

ਦਿੜ੍ਹਬਾ ਮੰਡੀ (ਸੰਗਰੂਰ), 1 ਸਤੰਬਰ (ਜਸਵੀਰ ਸਿੰਘ ਔਜਲਾ)- ਦਿੜ੍ਹਬਾ ਹਲਕੇ ਦੇ ਪਿੰਡ ਦਿਆਲਗੜ੍ਹ ਜੇਜੀਆਂ ਵਿਚ...

ਅਜੀਤ ਡੈਸਕ 01-09-2026

ਦਿੜ੍ਹਬਾ ਮੰਡੀ (ਸੰਗਰੂਰ), 1 ਸਤੰਬਰ (ਜਸਵੀਰ ਸਿੰਘ ਔਜਲਾ)- ਦਿੜ੍ਹਬਾ ਹਲਕੇ ਦੇ ਪਿੰਡ ਦਿਆਲਗੜ੍ਹ ਜੇਜੀਆਂ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 1.44 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਚਾਇਤ ਭਵਨ, ਦੋ ਸੜਕਾਂ ਅਤੇ ਇਕ ਗਲੀ ਲੋਕਾਂ ਨੂੰ ਸਮਰਪਿਤ ਕੀਤੀ।

ਵਿੱਤ ਮੰਤਰੀ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ 35 ਲੱਖ ਰੁਪਏ ਦੇ ਚੈੱਕ ਵੀ ਸੌਂਪੇ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਦਿਆਲਗੜ੍ਹ ਜੇਜੀਆਂ ਵਿਚ ਕਰੀਬ 3 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ।

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਧਰਨੇ ਲਈ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾਂ ਕਪੂਰਥਲਾ ਦਾ ਜਥਾ... ਅਗਲੀ ਖ਼ਬਰ ਪੀਸੀਏ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਸ਼ੇਰ-ਏ-ਪੰਜਾਬ ਟੀ-20 ਲੀਗ ਲਈ ਦਰਸ਼ਕਾਂ ਲਈ ਯੁਵਰਾਜ ਸਿੰਘ ਸਟੈਂਡ ਵਿਚ ਮੁਫ਼...