02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੰਜਾਬ ਚ ਆਪਣੇ ਪੱਧਰ 'ਤੇ ਹੀ 117 ਸੀਟਾਂ ਤੇ ਚੋਣ ਲੜੇਗੀ ਭਾਜਪਾ - ਕੇਵਲ ਸਿੰਘ ਢਿੱਲੋ ਨੇ ਮੁੜ ਦੁਹਰਾਇਆ

ਅੰਮ੍ਰਿਤਸਰ, 2 ਸਤੰਬਰ (ਹਰਮਿੰਦਰ ਸਿੰਘ) - ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਮੁੜ ਦੁਹਰਾਇਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਚ ਆਪਣੇ ਪੱਧਰ ਤੇ ਹੀ 117 ਸੀਟਾਂ ਤੇ ਚੋਣ ਲੜੇਗੀ। ਉਨ੍ਹਾਂ ਪੰਜਾਬ ਦੇ ਮੌਜੂਦਾ...

ਅਜੀਤ ਡੈਸਕ 02-09-2026

ਅੰਮ੍ਰਿਤਸਰ, 2 ਸਤੰਬਰ (ਹਰਮਿੰਦਰ ਸਿੰਘ) - ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਮੁੜ ਦੁਹਰਾਇਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਚ ਆਪਣੇ ਪੱਧਰ ਤੇ ਹੀ 117 ਸੀਟਾਂ ਤੇ ਚੋਣ ਲੜੇਗੀ। ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤਾਂ ਦੀ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਮੰਦੀ ਹਾਲਤ ਹੈ ਇਥੋਂ ਤੱਕ ਕਿ ਇੱਥੇ ਪੁਲਿਸ ਵਾਲੇ ਵੀ ਸੁਰੱਖਿਅਤ ਨਹੀਂ ਹਨ।

ਪਿਛਲੀ ਖ਼ਬਰ ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਵਿਚ ਪਹੰਚਣਗੇ ਓਠੀਆਂ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਪੁੱਜਾ ਮਾਛੀਵਾੜਾ ਦੀ ਪਵਿੱਤਰ ਧਰਤੀ 'ਤੇ, ਸੰਗਤਾਂ ਵਲੋਂ ਭਰਵਾਂ ਸਵਾਗਤ