04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਤਾਮਿਲਨਾਡੂ ’ਚ ਕਿਸਾਨ ਸੰਗਠਨ ਵਲੋਂ ਮੇਕੇਦਾਤੂ ਡੈਮ ਪ੍ਰਾਜੈਕਟ ਦਾ ਵਿਰੋਧ

ਨਵੀਂ ਦਿੱਲੀ/ਚੇਨਈ, 4 ਸਤੰਬਰ (ਪੀ.ਟੀ.ਆਈ.)-ਤਾਮਿਲਨਾਡੂ ਦੀਆਂ ਸਾਰੀਆਂ ਕਿਸਾਨ ਸੰਗਠਨਾਂ ਦੀ ਤਾਲਮੇਲ ਕਮੇਟੀ ਨੇ ਸ਼ੁੱਕਰਵਾਰ ਨੂੰ ਕਰਨਾਟਕ ਸਰਕਾਰ ਵੱਲੋਂ ਮੇਕੇਦਾਤੂ ਵਿਖੇ ਕਾਵੇਰੀ ’ਤੇ ਬੰਨ੍ਹ ਬਣਾਉਣ ਦੀ ਕੋਸ਼ਿਸ਼ ਦੇ ਵਿਰੋਧ ਵਿਚ ...

ਅਜੀਤ ਡੈਸਕ 04-09-2026

ਨਵੀਂ ਦਿੱਲੀ/ਚੇਨਈ, 4 ਸਤੰਬਰ (ਪੀ.ਟੀ.ਆਈ.)-ਤਾਮਿਲਨਾਡੂ ਦੀਆਂ ਸਾਰੀਆਂ ਕਿਸਾਨ ਸੰਗਠਨਾਂ ਦੀ ਤਾਲਮੇਲ ਕਮੇਟੀ ਨੇ ਸ਼ੁੱਕਰਵਾਰ ਨੂੰ ਕਰਨਾਟਕ ਸਰਕਾਰ ਵੱਲੋਂ ਮੇਕੇਦਾਤੂ ਵਿਖੇ ਕਾਵੇਰੀ ’ਤੇ ਬੰਨ੍ਹ ਬਣਾਉਣ ਦੀ ਕੋਸ਼ਿਸ਼ ਦੇ ਵਿਰੋਧ ਵਿਚ 20 ਸਤੰਬਰ ਤੋਂ 5 ਦਿਨਾਂ ਰਾਜ ਵਿਆਪੀ ਮੁਹਿੰਮ ਦਾ ਐਲਾਨ ਕੀਤਾ। ਕਿਸਾਨ ਸੰਗਠਨ ਦੇ ਪ੍ਰਧਾਨ ਨੇ ਗੁਰੂਗ੍ਰਾਮ ’ਚ ਕਿਸਾਨ ਵਫ਼ਦ ਤੇ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਪੰਜ ਘੰਟੇ ਚੱਲੀ ਵਿਸਤ੍ਰਿਤ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ।

ਪਿਛਲੀ ਖ਼ਬਰ ਐਨ.ਐਸ.ਈ. ਨੂੰ 30,000 ਕਰੋੜ ਰੁਪਏ ਦੇ ਆਈ.ਪੀ.ਓ. ਲਈ ਸੇਬੀ ਦੀ ਮਨਜ਼ੂਰੀ ਭਾਰਤ ਦੇ ਸਭ ਤੋਂ ਵੱਡੇ ਜਨਤਕ ਇਸ਼ੂਆਂ ’ਚੋਂ ਇੱ... ਅਗਲੀ ਖ਼ਬਰ ਮੋਦੀ ਵਲੋਂ ਜਾਰਜੀਆ ਮੇਲੋਨੀ ਨੂੰ ਵਧਾਈ