07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਚੁੱਕੀ ਸਹੁੰ

ਚੰਡੀਗੜ੍ਹ, 7 ਸਤੰਬਰ - ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਹਲਫ਼ ਲਿਆ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਵਿਚ...

ਅਜੀਤ ਡੈਸਕ 07-09-2026

ਚੰਡੀਗੜ੍ਹ, 7 ਸਤੰਬਰ - ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਹਲਫ਼ ਲਿਆ।ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ  ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਵਿਚ ਮੁੱਖ ਸਕੱਤਰ ਕੇ.ਪੀ. ਸਿਨਹਾ, ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼, ਹਰਿਆਣਾ ਮੁੱਖ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਹੋਰ ਕਈ ਸ਼ਖਸੀਅਤਾਂ ਸ਼ਾਮਿਲ ਹੋਈਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਪੰਜਾਬ ਸਰਕਾਰ ਦਾ ਕੋਈ ਵੀ ਮੰਤਰੀ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਨਹੀਂ ਹੋਇਆ।

ਪਿਛਲੀ ਖ਼ਬਰ ਰਾਜਾਸਾਂਸੀ ਹਵਾਈ ਅੱਡੇ ’ਤੇ ਸ਼ੱਕੀ ਡਰੋਨ ਗਤੀਵਿਧੀ ਦਾ ਸੱਚ ਆਇਆ ਸਾਹਮਣੇ ਅਗਲੀ ਖ਼ਬਰ ਜਗਸੇਰ ਸਿੰਘ ਖੰਗੂੜਾ ਨੇ ਨੌਰਥ ਜੋਨ ਇੰਟਰ ਸਟੇਟ ਬੈਡਮਿੰਟਨ 'ਚ ਜਿੱਤਿਆ ਸੋਨ ਤਗਮਾ