07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਨੌਜਵਾਨ 'ਤੇ ਚੱਲੀ ਗੋਲੀ ਦਾ ਪਰਚਾ ਨਾ ਦਰਜ ਕਰਨ 'ਤੇ ਕੱਥੂ ਨੰਗਲ ਥਾਣੇ ਮੂਹਰੇ ਧਰਨਾ

ਜੈਂਤੀਪੁਰ (ਅੰਮ੍ਰਿਤਸਰ), 7 ਸਤੰਬਰ (ਭੁਪਿੰਦਰ ਸਿੰਘ ਗਿੱਲ)- ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਸਹਿਣੇ ਵਾਲੀ ਵਿਖੇ...

ਅਜੀਤ ਡੈਸਕ 07-09-2026

ਜੈਂਤੀਪੁਰ (ਅੰਮ੍ਰਿਤਸਰ), 7 ਸਤੰਬਰ (ਭੁਪਿੰਦਰ ਸਿੰਘ ਗਿੱਲ)- ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਸਹਿਣੇ ਵਾਲੀ ਵਿਖੇ ਆਪਣੇ ਘਰ ਤੋਂ ਕੰਮ ਲਈ ਜਾ ਰਹੇ ਨੌਜਵਾਨ ਹਰਪ੍ਰੀਤ ਸਿੰਘ ਉੱਪਰ ਅੱਡਾ ਸਹਿਣੇਵਾਲੀ ਵਿਖੇ ਗੋਲੀ ਚਲਾਉਣ ਕਾਰਨ ਪੁਲਿਸ ਥਾਣਾ ਕੱਥੂਨੰਗਲ ਵਲੋਂ ਕੋਈ ਕਾਰਵਾਈ ਨਾ ਕਰਨ 'ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਧਰਨਾ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਗੱਲ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਧਰਨੇ ਦੀ ਜ਼ਿੰਮੇਵਾਰੀ ਸਾਰੀ ਪੁਲਿਸ ਥਾਣਾ ਕੱਥੂਨੰਗਲ ਦੀ ਹੋਵੇਗੀ। ਜੇਕਰ ਸਾਡੀ ਕੋਈ ਸੁਣਵਾਈ ਨਾ ਕੀਤੀ ਤਾਂ ਨੈਸ਼ਨਲ ਹਾਈਵੇ ਵੀ ਬੰਦ ਕਰਾਂਗੇ। 

ਪਿਛਲੀ ਖ਼ਬਰ ਸਾਗਰ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਨਾਲ ਤਿੰਨ ਹੋਰ ਮਰੀਜ਼ਾਂ ਦੀ ਮੌਤ, ਹੁਣ ਤੱਕ ਮੌਤਾਂ ਦੀ ਗਿਣਤੀ 22 ਹੋਈ ਅਗਲੀ ਖ਼ਬਰ ਆਬਕਾਰੀ ਵਿਭਾਗ ਨੇ ਵੱਡੀ ਮਾਤਰਾ ਵਿਚ ਨਜਾਇਜ਼ ਦੇਸੀ ਸ਼ਰਾਬ ਅਤੇ ਲਾਹਨ ਬਰਾਮਦ ਕਰਕੇ ਕੀਤੀ ਨਸ਼ਟ