ਨਵੀਂ ਦਿੱਲੀ, 8 ਸਤੰਬਰ - ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਸਚਿਨ ਪਾਇਲਟ ਨੇ ਦਿੱਲੀ ਦੇ 10 ਜਨਪਥ ਵਿਖੇ ਪਾਰਟੀ ਨੇਤਾਵਾਂ, ਸੰਸਦ ਮੈਂਬਰਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ। ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਸਚਿਨ ਪਾਇਲਟ ਦੀ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਸੀ।
ਤਾਜ਼ਾ ਖ਼ਬਰਾਂ
Free
ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਮਿਲੇ ਸਚਿਨ ਪਾਇਲਟ
ਨਵੀਂ ਦਿੱਲੀ, 8 ਸਤੰਬਰ - ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਸਚਿਨ ਪਾਇਲਟ ਨੇ ਦਿੱਲੀ ਦੇ 10 ਜਨਪਥ ਵਿਖੇ ਪਾਰਟੀ ਨੇਤਾਵਾਂ, ਸੰਸਦ ਮੈਂਬਰਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ...
ਅਜੀਤ ਡੈਸਕ
08-09-2026