08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸਹਾਇਕ ਸਬ ਇੰਸਪੈਕਟਰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ

ਲੁਧਿਆਣਾ, 8 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਅੱਜ ਸ਼ਾਮ ਇਕ ਵੱਡੀ...

ਅਜੀਤ ਡੈਸਕ 08-09-2026

ਲੁਧਿਆਣਾ, 8 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਅੱਜ ਸ਼ਾਮ ਇਕ ਵੱਡੀ ਕਾਰਵਾਈ ਕਰਦਿਆਂ ਐਲਡੀਕੋ ਚੌਂਕੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਜ਼ਿੰਦਰ ਪਾਲ ਨੂੰ 40,000 ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਹੈ।

ਅਧਿਕਾਰੀਆਂ ਵਲੋਂ ਇਸਦਾ ਖੁਲਾਸਾ ਕੁੱਝ ਦੇਰ ਬਾਅਦ ਕਰਨ ਬਾਰੇ ਕਿਹਾ ਜਾ ਰਿਹਾ ਹੈ।

ਪਿਛਲੀ ਖ਼ਬਰ ਰੋਸ ਰੈਲੀਆਂ, ਧਰਨੇ ਤੇ ਪ੍ਰਦਰਸਨਾਂ ਆਦਿ ’ਤੇ ਰਹੇਗੀ ਮੁਕੰਮਲ ਪਾਬੰਦੀ - ਪੱਲਵੀ ਮਿਸ਼ਰਾ ਅਗਲੀ ਖ਼ਬਰ ਸਰਕਾਰੀ ਸਕੂਲ ਟਪਿਆਲਾ ਵਿਖੇ ਡੀ.ਪੀ.ਈ. ਨਿਸ਼ਾਨ ਸਿੰਘ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ