09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮਨਦੀਪ ਸਿੰਘ ਨੂੰ ਤਲਵੰਡੀ ਸਾਬੋ ਅਤੇ ਲਖਵੀਰ ਸਿੰਘ (ਲੱਖਾ ਸਿਧਾਣਾ) ਨੂੰ ਮੌੜ ਦਾ ਹਲਕਾ ਇੰਚਾਰਜ ਕੀਤਾ ਗਿਆ ਨਿਯੁਕਤ

ਅੰਮ੍ਰਿਤਸਰ, 9 ਸਤੰਬਰ - ਪ੍ਰਗਟ ਸਿੰਘ ਮੀਆਂਵਿੰਡ ਦਫ਼ਤਜ ਇੰਚਾਰਜ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜਾਰੀ ਪੱਤਰ ਅਨੁਸਾਰ ਮਨਦੀਪ ਸਿੰਘ ਨੂੰ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ (ਬਠਿੰਡਾ) ਅਤੇ ਲਖਵੀਰ ਸਿੰਘ (ਲੱਖਾ ਸਿਧਾਣਾ) ਨੂੰ ਵਿਧਾਨ...

ਅਜੀਤ ਡੈਸਕ 09-09-2026

ਅੰਮ੍ਰਿਤਸਰ, 9 ਸਤੰਬਰ - ਪ੍ਰਗਟ ਸਿੰਘ ਮੀਆਂਵਿੰਡ ਦਫ਼ਤਜ ਇੰਚਾਰਜ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜਾਰੀ ਪੱਤਰ ਅਨੁਸਾਰ ਮਨਦੀਪ ਸਿੰਘ ਨੂੰ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ (ਬਠਿੰਡਾ) ਅਤੇ ਲਖਵੀਰ ਸਿੰਘ (ਲੱਖਾ ਸਿਧਾਣਾ) ਨੂੰ ਵਿਧਾਨ ਸਭਾ ਹਲਕਾ ਮੌੜ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਪਿਛਲੀ ਖ਼ਬਰ ਅਜਿਹੀਆਂ ਪਹਿਲਕਦਮੀਆਂ ਦਾ ਸਮਰਥਨ ਜ਼ਰੂਰ ਕੀਤਾ ਜਾਣਾ ਚਾਹੀਦਾ ਹੈ - ਚੰਡੀਗੜ੍ਹ ਸਟਾਰਟਅੱਪ ਨੀਤੀ ਤਹਿਤ ਗ੍ਰਾਂਟਾਂ ਵੰਡਣ ਬਾ... ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੀ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਆਯੋਜਿਤ ਕੀਤੇ ਜਾਣਗੇ ਵੱਖ-ਵੱਖ ਪ੍ਰੋਗਰਾਮ - ਨਿਤਿਆਨੰਦ ਰਾਏ