10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਨਿਪੋਨ ਡੇਨਰੋ ਇਸਪਾਤ ਲਿਮਟਿਡ ਕੋਲਾ ਬਲਾਕ ਮਾਮਲੇ 'ਚ ਸੀਬੀਆਈ ਵਲੋਂ ਦਾਇਰ ਕਲੋਜ਼ਰ ਰਿਪੋਰਟ ਸਵੀਕਾਰ

ਨਵੀਂ ਦਿੱਲੀ, 10 ਸਤੰਬਰ - ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਨਿਪੋਨ ਡੇਨਰੋ ਇਸਪਾਤ ਲਿਮਟਿਡ ਕੋਲਾ ਬਲਾਕ ਮਾਮਲੇ ਵਿਚ ਸੀਬੀਆਈ ਵਲੋਂ ਦਾਇਰ ਕਲੋਜ਼ਰ ਰਿਪੋਰਟ ਨੂੰ ਸਵੀਕਾਰ ਕਰ ਲਿਆ ਹੈ।ਸਾਬਕਾ ਕਾਂਗਰਸ ਸੰਸਦ ਮੈਂਬਰ ਸੰਦੀਪ ਦੀਕਸ਼ਿਤ...

ਅਜੀਤ ਡੈਸਕ 10-09-2026

ਨਵੀਂ ਦਿੱਲੀ, 10 ਸਤੰਬਰ - ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਨਿਪੋਨ ਡੇਨਰੋ ਇਸਪਾਤ ਲਿਮਟਿਡ ਕੋਲਾ ਬਲਾਕ ਮਾਮਲੇ ਵਿਚ ਸੀਬੀਆਈ ਵਲੋਂ ਦਾਇਰ ਕਲੋਜ਼ਰ ਰਿਪੋਰਟ ਨੂੰ ਸਵੀਕਾਰ ਕਰ ਲਿਆ ਹੈ।ਸਾਬਕਾ ਕਾਂਗਰਸ ਸੰਸਦ ਮੈਂਬਰ ਸੰਦੀਪ ਦੀਕਸ਼ਿਤ ਅਤੇ ਸੰਸਦ ਮੈਂਬਰ ਮਨੀਕਮ ਟੈਗੋਰ ਨੇ ਵਿਰੋਧ ਪਟੀਸ਼ਨਾਂ ਰਾਹੀਂ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦਿੱਤੀ ਸੀ।ਅਦਾਲਤ ਨੇ ਕਲੋਜ਼ਰ ਰਿਪੋਰਟ ਨੂੰ ਸਵੀਕਾਰ ਕਰ ਲਿਆ ਹੈ ਅਤੇ ਵਿਰੋਧ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ।

ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਮੁੰਬਈ ਧਮਾਕਿਆਂ ਦੇ ਦੋਸ਼ੀ ਅਤੇ ਗੈਂਗਸਟਰ ਅਬੂ ਸਲੇਮ ਦੁਆਰਾ ਦਾਇਰ ਪਟੀਸ਼ਨ ਖਾਰਜ ਅਗਲੀ ਖ਼ਬਰ ਤਾਮਿਲਨਾਡੂ - ਟੀਵੀਕੇ ਵਲੋਂ 6 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ