ਅੰਮ੍ਰਿਤਸਰ, 11 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ) ਲੁਧਿਆਣਾ ਦੇ ਜਲੰਧਰ ਬਾਈਪਾਸ ’ਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ਵਿਚ ਵਾਲਮੀਕੀ ਭਾਈਚਾਰੇ ਵਲੋਂ ਅੱਜ ਭੰਡਾਰੀ ਪੁਲ ’ਤੇ ਚੱਕਾ ਜਾਮ ਕਰ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸ਼ਹਿਰ ਦੀ ਟਰੈਫਿਕ ਵਿਵਸਥਾ ਵਿਚ ਵਿਘਨ ਪੈਣ ਨਾਲ ਵਾਹਨ ਚਾਲਕਾਂ ਤੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ। ਵਾਲਮੀਕੀ ਭਾਈਚਾਰੇ ਵਲੋਂ ਇਹ ਪ੍ਰਦਰਸ਼ਨ ਦੁਪਹਿਰ 1 ਵਜੇ ਤੱਕ ਦਾ ਜਾਰੀ ਰਹੇਗਾ।
ਤਾਜ਼ਾ ਖ਼ਬਰਾਂ
Free
ਬੇਅਦਬੀ ਦੇ ਵਿਰੋਧ 'ਚ ਵਾਲਮੀਕੀ ਭਾਈਚਾਰੇ ਵਲੋਂ ਭੰਡਾਰੀ ਪੁੱਲ 'ਤੇ ਕੀਤਾ ਚੱਕਾ ਜਾਮ
ਅੰਮ੍ਰਿਤਸਰ, 11 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ) ਲੁਧਿਆਣਾ ਦੇ ਜਲੰਧਰ ਬਾਈਪਾਸ ’ਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ਵਿਚ ਵਾਲਮੀਕੀ ਭਾਈਚਾਰੇ ਵਲੋਂ ਅੱਜ ਭੰਡਾਰੀ ਪੁਲ ’ਤੇ ਚੱਕਾ
ਅਜੀਤ ਡੈਸਕ
11-09-2026