11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁੱਜਰ ਸਮਾਜ ਸੁਧਾਰ ਸਭਾ(ਰਜਿ) ਲੁਧਿਆਣਾ ਦੇ ਸਰਗਰਮ ਮੈਂਬਰ ਚੌਧਰੀ ਓਮ ਪ੍ਰਕਾਸ਼ ਬਜਾੜ ਕਰੀਮਪੁਰ ਧਿਆਨੀ ਨਹੀਂ ਰਹੇ

ਪੋਜੇਵਾਲ ਸਰਾਂ, 11 ਸਤੰਬਰ (ਨਵਾਂਗਰਾਈਂ)- ਇਸ ਇਲਾਕੇ ਦੇ ਸਮਾਜ ਸੇਵੀ ਤੇ "ਗੁੱਜਰ ਸਮਾਜ ਸੁਧਾਰ ਸਭਾ (ਰਜਿ.) ਲੁਧਿਆਣਾ ਦੇ...

ਅਜੀਤ ਡੈਸਕ 11-09-2026

ਪੋਜੇਵਾਲ ਸਰਾਂ, 11 ਸਤੰਬਰ (ਨਵਾਂਗਰਾਈਂ)- ਇਸ ਇਲਾਕੇ ਦੇ ਸਮਾਜ ਸੇਵੀ ਤੇ "ਗੁੱਜਰ ਸਮਾਜ ਸੁਧਾਰ ਸਭਾ (ਰਜਿ.) ਲੁਧਿਆਣਾ ਦੇ ਸਰਗਰਮ ਮੈਂਬਰ ਚੌਧਰੀ ਓਮ ਪ੍ਰਕਾਸ਼ ਬਜਾੜ ਕਰੀਮਪੁਰ ਧਿਆਨੀ ਅੱਜ ਅਕਾਲ ਚਲਾਣਾ ਕਰ ਗਏ।

ਚੌਧਰੀ ਓਮ ਪ੍ਰਕਾਸ਼ ਬਜਾੜ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਅੱਜ ਮਿਤੀ 12 ਸਤੰਬਰ ਨੂੰ 1 ਵਜੇ ਸ਼ਮਸ਼ਾਨ ਘਾਟ ਸ਼ੁਭਾਸ ਨਗਰਿੰਦਰਾ ਕਲੋਨੀ ਲੁਧਿਆਣਾ ਵਿਖੇ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਉਨ੍ਹਾਂ ਦੇ ਭਤੀਜੇ ਚੌਧਰੀ ਸੁਖਵਿੰਦਰ ਸਿੰਘ ਸੁੱਖਾ ਸਟੇਟ ਮੈਂਬਰ ਗੁੱਜਰ ਭਲਾਈ ਬੋਰਡ ਪੰਜਾਬ ਨੇ ਦਿੱਤੀ।

ਪਿਛਲੀ ਖ਼ਬਰ ਤਰਨ ਤਾਰਨ ਪੁਲਿਸ ਵਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 12 ਕਿੱਲੋ ਹੈਰੋਇਨ ਦੀ ਖੇਪ ਬਰਾਮਦ ਅਗਲੀ ਖ਼ਬਰ ਐਡਵੋਕੇਟ ਸ਼ਮਸ਼ੇਰ ਸਿੰੰਘ ਭਾਰਦਵਾਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ