12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸਾਬਕਾ ਸਾਂਸਦ ਬਾਜਵਾ ਦਾ ਦਿਹਾਂਤ

ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰ ਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦਿਹਾਂਤ ਹੋ ਗਿਆ ਹੈ। ਬਾ

ਅਜੀਤ ਡੈਸਕ 12-09-2026

 ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰ ਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ  ਦਿਹਾਂਤ ਹੋ ਗਿਆ ਹੈ। ਬਾਜਵਾ ਲੰਮਾ ਸਮਾਂ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਪ੍ਰਧਾਨ ਤੇ ਹੋਰਨਾਂ ਅਹੁਦਿਆਂ ’ਤੇ ਸੇਵਾ ਨਿਭਾ ਚੁੱਕੇ ਹਨ । ਬਾਜਵਾ ਦੇ ਦਿਹਾਂਤ ਨਾਲ ਅਕਾਲੀ ਦਲ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।

ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਮਨਾਇਆ ਜਾ ਰਿਹਾ ਹੈ ਪਹਿਲਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ⭐️ਮਾਣਕ ਮੋਤੀ⭐️