ਚੰਡੀਗੜ੍ਹ, 13 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਹਰਿਮੰਦਰ ਸਾਹਿਬ ਜੀ ਦੀ ਸਥਾਪਨਾ ਕਰਵਾ ਕੇ ਆਪ ਜੀ ਵਲੋਂ ਦਿੱਤਾ ਬਰਾਬਰੀ ਦਾ ਸੁਨੇਹਾ ਮਨੁੱਖਤਾ ਲਈ ਸਰਬ-ਸਾਂਝੀਵਾਲਤਾ ਦਾ ਪ੍ਰਤੀਕ ਰਹੇਗਾ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਗੁਰਗੱਦੀ ਦਿਵਸ ਦੀਆਂ ਸੰਗਤਾਂ ਨੂੰ ਵਧਾਈਆਂ
ਚੰਡੀਗੜ੍ਹ, 13 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਹਰਿਮੰਦਰ ਸਾਹਿਬ ਜੀ ਦੀ ਸਥਾਪਨਾ...
ਅਜੀਤ ਡੈਸਕ
13-09-2026