13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਡਾ. ਬਲਜੀਤ ਕੌਰ ਨੇ ਮੀਂਹ ਦੌਰਾਨ ਨੁਕਸਾਨੇ ਗਏ ਘਰਾਂ ਦੇ ਪਰਿਵਾਰਾਂ ਨੂੰ ਵੰਡੀ 1 ਕਰੋੜ ਰੁਪਏ ਦੀ ਰਾਹਤ ਰਾਸ਼ੀ

ਮਲੋਟ (ਸ੍ਰੀ ਮੁਕਤਸਰ ਸਾਹਿਬ) - ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਮੀਂਹ ਦੌਰਾਨ ਨੁਕਸਾਨੇ ਗਏ ਘਰਾਂ ਦੇ ਪਰਿਵਾਰਾਂ ਨੂੰ ਮਾਨ ਸਰਕਾਰ ਵਲੋਂ ਜਾਰੀ ਕੀਤੀ ਗਈ 1 ਕਰੋੜ ਰੁਪਏ ਦੀ ਰਾਹਤ ਰਾਸ਼ੀ ਵੰਡੀ। ਇਸ ਵਿਚ ਵੱਖ-ਵੱਖ...

ਅਜੀਤ ਡੈਸਕ 13-09-2026

ਮਲੋਟ (ਸ੍ਰੀ ਮੁਕਤਸਰ ਸਾਹਿਬ) - ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਮੀਂਹ ਦੌਰਾਨ ਨੁਕਸਾਨੇ ਗਏ ਘਰਾਂ ਦੇ ਪਰਿਵਾਰਾਂ ਨੂੰ ਮਾਨ ਸਰਕਾਰ ਵਲੋਂ ਜਾਰੀ ਕੀਤੀ ਗਈ 1 ਕਰੋੜ ਰੁਪਏ ਦੀ ਰਾਹਤ ਰਾਸ਼ੀ ਵੰਡੀ। ਇਸ ਵਿਚ ਵੱਖ-ਵੱਖ ਪਿੰਡਾਂ ਤੋਂ 63 ਪਰਿਵਾਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਜੋ ਪਰਿਵਾਰ ਰਾਹਤ ਰਾਸ਼ੀ ਦੇ ਲਾਭ ਤੋਂ ਅਜੇ ਰਹਿੰਦੇ ਹਨ, ਉਨ੍ਹਾਂ ਪਰਿਵਾਰਾਂ ਨੂੰ ਵੀ ਜਲਦੀ ਮੁਆਵਜ਼ਾ ਦਿੱਤਾ ਜਾਵੇਗਾ।ਕੁਦਰਤੀ ਆਫ਼ਤਾਂ ਦੇ ਪੀੜਤਾਂ ਦੀ ਮਦਦ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਪਿਛਲੀ ਖ਼ਬਰ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ 83ਵੇਂ ਸਥਾਪਨਾ ਦਿਵਸ ਦੇ ਸੰਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਅਗਲੀ ਖ਼ਬਰ ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ