ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 13 ਦਸੰਬਰ - ਸੁਨਾਮ ਵਿਖੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਕੈਬਨਿਟ ਮੰਤਰੀ ਪੰਜਾਬ ਅਤੇ 'ਆਪ' ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਅਮਨ ਅਰੋੜਾ ਪ੍ਰਦਰਸ਼ਕਾਰੀਆਂ ਦੇ ਵਿਚਕਾਰ ਪਹੁੰਚੇ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਧਰਨੇ ਲਗਾਉਣਾ ਇਕ ਜ਼ਮਹੂਰੀ ਹੱਕ ਹੈ। ਸੇਵਾ ਮੁਕਤ ਮੁਲਾਜ਼ਮ ਸਾਡੇ ਪਰਿਵਾਰ ਦਾ ਹਿੱਸਾ ਹਨ। ਮੇਰੇ ਘਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਸੇਵਾ ਮੁਕਤ ਮੁਲਾਜ਼ਮ ਕਦੇ ਵੀ ਆ ਕੇ ਮੇਰੇ ਨਾਲ ਬੈਠ ਕੇ ਗੱਲਬਾਤ ਕਰ ਸਕਦੇ ਹਨ।
ਤਾਜ਼ਾ ਖ਼ਬਰਾਂ
Free
ਗੱਲਬਾਤ ਕਰਨ ਲਈ ਪ੍ਰਦਰਸ਼ਨ ਕਰ ਰਹੇ ਸੇਵਾ ਮੁਕਤ ਮੁਲਾਜ਼ਮਾਂ ਦੇ ਵਿਚਕਾਰ ਪਹੁੰਚੇ ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 13 ਦਸੰਬਰ - ਸੁਨਾਮ ਵਿਖੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਕੈਬਨਿਟ ਮੰਤਰੀ ਪੰਜਾਬ ਅਤੇ 'ਆਪ' ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼...
ਅਜੀਤ ਡੈਸਕ
13-09-2026