14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪ੍ਰਧਾਨ ਮੰਤਰੀ ਮੋਦੀ ਨੇ ਮਹਿਲਾ ਟੀਮ ਨੂੰ ਏਸ਼ੀਆ ਕੱਪ ਜਿੱਤਣ ’ਤੇ ਦਿੱਤੀ ਵਧਾਈ

ਨਵੀਂ ਦਿੱਲੀ, 14 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਟੀਮ ਨੂੰ ਏਸ਼ੀਆ ਕੱਪ ਜਿੱਤਣ 'ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕਿਹਾ ਕਿ ਭਾਰਤੀ ਕ੍ਰਿਕਟ ਲਈ ਇਹ ਮਾਣ ਵਾਲਾ ਪਲ ਹੈ।

ਅਜੀਤ ਡੈਸਕ 14-09-2026

ਨਵੀਂ ਦਿੱਲੀ, 14 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਟੀਮ ਨੂੰ ਏਸ਼ੀਆ ਕੱਪ ਜਿੱਤਣ 'ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕਿਹਾ ਕਿ ਭਾਰਤੀ ਕ੍ਰਿਕਟ ਲਈ ਇਹ ਮਾਣ ਵਾਲਾ ਪਲ ਹੈ। ਪੂਰੇ ਟੂਰਨਾਮੈਂਟ ਦੌਰਾਨ ਉਨ੍ਹਾਂ ਦਾ ਆਤਮ-ਵਿਸ਼ਵਾਸ, ਨਿਰੰਤਰਤਾ ਅਤੇ ਸ਼ਾਨਦਾਰ ਜਜ਼ਬਾ ਸਾਫ਼ ਝਲਕਿਆ। ਉਨ੍ਹਾਂ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਇਹ ਜਿੱਤ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਨੂੰ ਹੋਰ ਖੇਡਣ ਅਤੇ ਨਾਮਣਾ ਖੱਟਣ ਲਈ ਪ੍ਰੇਰਿਤ ਕਰੇਗੀ।

ਪਿਛਲੀ ਖ਼ਬਰ ਪੱਛਮੀ ਬੰਗਾਲ 'ਚ ਮਦਰੱਸੇ ਚਲਾਉਣੇ ਨੇ ਤਾਂ ਸਰਕਾਰ ਦੀ ਮਨਜ਼ੂਰੀ ਲੈਣਾ ਜ਼ਰੂਰੀ - ਮੰਤਰੀ ਦਿਲੀਪ ਘੋਸ਼ ਅਗਲੀ ਖ਼ਬਰ ਪੰਜਾਬ ਪਹਿਲੀ ਵਾਰ ਕਰੇਗਾ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ