14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ

ਭੋਗਪੁਰ (ਜਲੰਧਰ), 14 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ ਤੋਂ ਦਸੂਹਾ ਵੱਲ ਨੂੰ ਜਾ ਰਹੀ ਪੰਜਾਬ ਰੋਡਵੇਜ਼ ਜਲੰਧਰ ਦੀ ਬੱਸ ਜਦੋਂ ਭੋਗਪੁਰ ਬੱਸ ਸਟੈਂਡ ਤੇ ਸਵਾਰੀਆਂ...

ਅਜੀਤ ਡੈਸਕ 14-09-2026

ਭੋਗਪੁਰ (ਜਲੰਧਰ), 14 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ ਤੋਂ ਦਸੂਹਾ ਵੱਲ ਨੂੰ ਜਾ ਰਹੀ ਪੰਜਾਬ ਰੋਡਵੇਜ਼ ਜਲੰਧਰ  ਦੀ ਬੱਸ ਜਦੋਂ ਭੋਗਪੁਰ ਬੱਸ ਸਟੈਂਡ ਤੇ ਸਵਾਰੀਆਂ ਉਤਾਰਨ ਲੱਗੀ ਤਾਂ ਅਚਾਨਕ ਬੱਸ ਨੂੰ ਅੱਗ ਲੱਗ ਗਈ। ਬੱਸ ਵਿਚ 27 ਸਵਾਰੀਆਂ ਸਵਾਰ ਸਨ। ਨਗਰ ਕੌਂਸਲ ਦੇ ਕਰਮਚਾਰੀਆਂ ਅਤੇ ਰਾਹਗੀਰਾਂ ਨੇ ਤੁਰੰਤ ਪਾਣੀ ਸਿੱਟ ਕੇ ਅੱਗ ਨੂੰ ਬੁਝਾਇਆ। ਹਾਦਸੇ ''ਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਜਾਂ ਕਿਸੇ ਦੇ ਜ਼ਖ਼ਮੀ ਹੋਣ ਤੋਂ ਬਚਾਅ ਹੋ ਗਿਆ। ਇਸ ਬੱਸ ਨੂੰ ਡਰਾਈਵਰ ਵਿਨੋਦ ਕੁਮਾਰ ਚਲਾ ਰਿਹਾ ਸੀ।

ਪਿਛਲੀ ਖ਼ਬਰ ਤੁਹਾਡੀ ਇਸ ਸ਼ਾਨਦਾਰ ਜਿੱਤ 'ਤੇ ਪੂਰੇ ਦੇਸ਼ ਨੂੰ ਮਾਣ ਹੈ - ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ 'ਵੂਮੈਨਜ਼ ਏਸ਼ੀਆ ਕੱਪ' ਜਿੱ... ਅਗਲੀ ਖ਼ਬਰ ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੂੰ 'ਏ.ਐਚ.ਐਫ. ਜੂਨੀਅਰ ਏਸ਼ੀਆ ਕੱਪ' ਜਿੱਤਣ 'ਤੇ ਬਹੁਤ-ਬਹੁਤ ਮੁਬਾਰਕਾਂ - ਭਗਵੰਤ ਮਾਨ