14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਤੁਹਾਡੀ ਇਸ ਸ਼ਾਨਦਾਰ ਜਿੱਤ 'ਤੇ ਪੂਰੇ ਦੇਸ਼ ਨੂੰ ਮਾਣ ਹੈ - ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ 'ਵੂਮੈਨਜ਼ ਏਸ਼ੀਆ ਕੱਪ' ਜਿੱਤਣ 'ਤੇ ਭਗਵੰਤ ਮਾਨ

ਚੰਡੀਗੜ੍ਹ, 14 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ 'ਵੂਮੈਨਜ਼ ਏਸ਼ੀਆ ਕੱਪ' ਜਿੱਤਣ 'ਤੇ ਬਹੁਤ...

ਅਜੀਤ ਡੈਸਕ 14-09-2026

ਚੰਡੀਗੜ੍ਹ, 14 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ 'ਵੂਮੈਨਜ਼ ਏਸ਼ੀਆ ਕੱਪ' ਜਿੱਤਣ 'ਤੇ ਬਹੁਤ-ਬਹੁਤ ਮੁਬਾਰਕਾਂ..ਸਾਡੀਆਂ ਹੋਣਹਾਰ ਧੀਆਂ ਨੇ ਫਾਈਨਲ ਮੁਕਾਬਲੇ ਵਿਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾ ਕੇ 8ਵੀਂ ਵਾਰ ਇਹ ਵੱਕਾਰੀ ਖਿਤਾਬ ਆਪਣੇ ਨਾਮ ਕੀਤਾ ਹੈ... ਤੁਹਾਡੀ ਇਸ ਸ਼ਾਨਦਾਰ ਜਿੱਤ ਅਤੇ ਬਿਹਤਰੀਨ ਖੇਡ 'ਤੇ ਪੂਰੇ ਦੇਸ਼ ਨੂੰ ਮਾਣ ਹੈ। ਇਸੇ ਤਰ੍ਹਾਂ ਦੇਸ਼ ਦਾ ਨਾਂ ਰੌਸ਼ਨ ਕਰਦੇ ਰਹੋ, ਸਾਡੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਤੁਹਾਡੇ ਨਾਲ ਹਨ...। 
ਇਨਕਲਾਬ ਜ਼ਿੰਦਾਬਾਦ!

 

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਜਾਰੀ ਅਗਲੀ ਖ਼ਬਰ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ