ਨਵੀਂ ਦਿੱਲੀ, 15 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨਾਲ 'ਕਿਸ਼ਾਊ ਬਹੁ-ਮਕਸਦੀ ਡੈਮ ਪ੍ਰੋਜੈਕਟ' ਦੇ ਮੁੱਦੇ 'ਤੇ ਮੀਟਿੰਗ ਕਰ ਸਕਦੇ ਹਨ।
ਇਸ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਿੱਲੀ ਪਹੁੰਚ ਗਏ ਹਨ।
ਤਾਜ਼ਾ ਖ਼ਬਰਾਂ
Free
ਯੋਗੀ ਆਦਿਤਿਆਨਾਥ ਅਤੇ ਪੁਸ਼ਕਰ ਸਿੰਘ ਧਾਮੀ ਅਮਿਤ ਸ਼ਾਹ ਨਾਲ ਮੀਟਿੰਗ ਲਈ ਪਹੁੰਚੇ ਦਿੱਲੀ
ਨਵੀਂ ਦਿੱਲੀ, 15 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨਾਲ...
ਅਜੀਤ ਡੈਸਕ
15-09-2026