17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪ੍ਰਧਾਨ ਮੰਤਰੀ ਮੋਦੀ ਦੇ ਜਨਮਦਿਨ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤਰੁਣ ਚੁੱਘ

ਅੰਮ੍ਰਿਤਸਰ, 17 ਸਤੰਬਰ (ਹਰਮਿੰਦਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਦੇ ਸੰਬੰਧ ਵਿਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ

ਅਜੀਤ ਡੈਸਕ 17-09-2026

ਅੰਮ੍ਰਿਤਸਰ, 17 ਸਤੰਬਰ (ਹਰਮਿੰਦਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਦੇ ਸੰਬੰਧ ਵਿਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ ਦੀ ਅਰਦਾਸ ਕੀਤੀ ਗਈ। ਇਸ ਮੌਕੇ ’ਤੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੁਮਾਲਾ ਸਾਹਿਬ ਵੀ ਭੇਟ ਕੀਤਾ।

ਪਿਛਲੀ ਖ਼ਬਰ ਵਿਅਕਤੀ ਵਲੋਂ ਫਾਹਾ ਲੈ ਕੇ ਖੁਦਕਸ਼ੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ 76ਵੇਂ ਜਨਮਦਿਨ ਮੌਕੇ ਵੱਖ ਵੱਖ ਆਗੂਆਂ ਵਲੋਂ ਵਧਾਈਆਂ