ਨਵੀਂ ਦਿੱਲੀ, 17 ਸਤੰਬਰ - ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਖੇਡਿਆ ਜਾਵੇਗਾ। ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿਖੇ ਇਹ ਮੈਚ ਰਾਤ 7.30 ਵਜੇ ਸ਼ੁਰੂ ਹੋਵੇਗਾ। ਤਿੰਨ ਮੈਚਾਂ ਦੀ ਲੜੀ ਦੇ ਪਹਿਲੇ 2 ਮੈਚ ਜਿੱਤ ਕੇ ਭਾਰਤ ਪਹਿਲਾਂ ਹੀ ਲੜੀ ਉੱਪਰ ਕਬਜ਼ਾ ਕਰ ਚੁੱਕਾ ਹੈ ਤੇ ਅੱਜ ਦਾ ਮੈਚ ਜਿੱਤ ਕੇ ਭਾਰਤੀ ਟੀਮ ਦੀਆਂ ਨਜ਼ਰਾਂ ਅਫ਼ਗਾਨਿਸਤਾਨ ਦਾ ਸੁਪੜਾ ਸਾਫ਼ ਕਰਨ 'ਤੇ ਹੋਣਗੌਆਂ।
ਤਾਜ਼ਾ ਖ਼ਬਰਾਂ
Free
ਭਾਰਤ -ਅਫ਼ਗਾਨਿਸਤਾਨ ਤੀਜਾ ਟੀ-20 ਮੈਚ ਅੱਜ
ਨਵੀਂ ਦਿੱਲੀ, 17 ਸਤੰਬਰ - ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਖੇਡਿਆ...
ਅਜੀਤ ਡੈਸਕ
17-09-2026