17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਰਿਵਾਰਿਕ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਲਾਸ਼ ਨੂੰ ਸੜਕ ’ਤੇ ਰੱਖ ਕੇ ਧਰਨਾ

ਭਵਾਨੀਗੜ੍ਹ (ਸੰਗਰੂਰ), 17 ਸਤੰਬਰ (ਲਖਵਿੰਦਰ ਪਾਲ ਗਰਗ/ਰਣਧੀਰ ਸਿੰਘ ਫੱਗੂਵਾਲਾ) - ਪਿੰਡ ਹਰਦਿੱਤਪੁਰਾ ਦੇ ਇਕ ਨੌਜਵਾਨ ਦੀ ਹੋਈ ਮੌਤ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ...

ਅਜੀਤ ਡੈਸਕ 17-09-2026

ਭਵਾਨੀਗੜ੍ਹ (ਸੰਗਰੂਰ), 17 ਸਤੰਬਰ (ਲਖਵਿੰਦਰ ਪਾਲ ਗਰਗ/ਰਣਧੀਰ ਸਿੰਘ ਫੱਗੂਵਾਲਾ) - ਪਿੰਡ ਹਰਦਿੱਤਪੁਰਾ ਦੇ ਇਕ ਨੌਜਵਾਨ ਦੀ ਹੋਈ ਮੌਤ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਨੈਸ਼ਨਲ ਹਾਈਵੇ ਸੜਕ ’ਤੇ ਲਾਸ਼ ਨੂੰ ਰੱਖ ਕੇ ਧਰਨਾ ਦਿੱਤਾ ਗਿਆ। ਇਸ ਮੌਕੇ ਮ੍ਰਿਤਕ ਨੌਜਵਾਨ ਸਹਿਜਪ੍ਰੀਤ ਸਿੰਘ (18) ਦੇ ਪਿਤਾ ਜਗਸੀਰ ਸਿੰਘ, ਪਿੰਡ ਦੇ ਸਰਪੰਚ ਗਿਆਨ ਸਿੰਘ, ਗੁਰਵਿੰਦਰ ਸਿੰਘ ਭੜੋ ਤੋਂ ਇਲਾਵਾ ਭਾਰੀ ਗਿਣਤੀ ’ਚ ਪਿੰਡ ਵਾਸੀਆਂ ਨੇ ਪੁਲਿਸ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਦਰਜ ਕੀਤੇ ਮਾਮਲੇ ਦੀਆਂ ਧਾਰਾਵਾਂ ’ਚ ਵਾਧਾ ਕੀਤਾ ਜਾਵੇ।

 

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮ ਦਿਨ 'ਤੇ 'ਸੇਵਾ ਸੰਕਲਪ ਅਭਿਆਨ' ਦੇ ਤਹਿਤ 'ਆਸ਼ੀਰਵਾਦ ਕਾ ਦੀਆ' ਪ੍ਰੋਗਰਾ... ਅਗਲੀ ਖ਼ਬਰ ਭਾਰਤ -ਅਫ਼ਗਾਨਿਸਤਾਨ ਤੀਜਾ ਟੀ-20 ਮੈਚ - ਟਾਸ ਜਿੱਤ ਕੇ ਅਫ਼ਗਾਨਿਸਤਾਨ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ