ਲੁਧਿਆਣਾ, 19 ਸਤੰਬਰ (ਪਰਮਿੰਦਰ ਆਹੂਜਾ, ਰੁਪੇਸ਼ ਕੁਮਾਰ)- ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਫ਼ਲੇ ’ਤੇ ਆਂਡਾ ਮਾਰ ਕੇ ਵਿਰੋਧ ਜਤਾਇਆ ਗਿਆ। ਬਿੱਟੂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਉਪਰ ਜੋ ਕੱਲ੍ਹ ਹਮਲਾ ਹੋਇਆ ਹੈ, ਉਸ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਸ਼ਾਮਿਲ ਸਨ, ਜਿਸ ਦੇ ਰੋਸ ਵਜੋਂ ਅੱਜ ਉਹ ਮੁੱਖ ਮੰਤਰੀ ਦੇ ਕਾਫਲੇ ਦੇ ਕੋਲ ਆਪਣਾ ਰੋਸ ਪ੍ਰਗਟ ਕਰ ਰਹੇ ਹਨ। ਇਸ ਘਟਨਾ ਤੋਂ ਬਾਅਦ ਪੁਲਿਸ ਵਲੋਂ ਰਵਨੀਤ ਸਿੰਘ ਬਿੱਟੂ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੁੱਟਿਆ ਆਂਡਾ
ਲੁਧਿਆਣਾ, 19 ਸਤੰਬਰ (ਰੁਪੇਸ਼ ਕੁਮਾਰ)- ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਫ਼ਲੇ ’ਤੇ ਆਂਡਾ ਮਾਰ ਕੇ ਵਿਰੋਧ ਜਤਾਇਆ ਗਿਆ।
ਅਜੀਤ ਡੈਸਕ
19-09-2026