20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੰਜਾਬੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਮੁਹਾਲੀ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੰਡ ਸਮਾਰੋਹ' ਦੌਰਾਨ ਆਪਣੇ ਲੋਕਾਂ...

ਅਜੀਤ ਡੈਸਕ 20-09-2026

ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ,  ਅੱਜ ਮੁਹਾਲੀ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੰਡ ਸਮਾਰੋਹ' ਦੌਰਾਨ ਆਪਣੇ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ... ਪੰਜਾਬੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ...
ਅੱਜ ਲਾਭਪਾਤਰੀਆਂ ਨੂੰ ਸਿਹਤ ਕਾਰਡ ਸੌਂਪੇ ਗਏ ਹਨ, ਜਿਸ ਨਾਲ ਹੁਣ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਵੱਡੀ ਸਹੂਲਤ ਮਿਲੇਗੀ...ਸਮਾਗਮ 'ਚ ਆਮ ਲੋਕਾਂ ਨੇ ਵੀ ਸਰਕਾਰ ਦੇ ਇਸ ਕਦਮ ਦੀ ਭਰਪੂਰ ਸ਼ਲਾਘਾ ਕੀਤੀ... ਸਾਡਾ ਟੀਚਾ ਹਰ ਨਾਗਰਿਕ ਨੂੰ ਤੰਦਰੁਸਤ ਰੱਖ ਕੇ 'ਰੰਗਲਾ ਪੰਜਾਬ' ਸਿਰਜਣਾ ਹੈ...
ਇਨਕਲਾਬ ਜ਼ਿੰਦਾਬਾਦ!

ਪਿਛਲੀ ਖ਼ਬਰ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਏ.ਐਸ.ਆਈ. ਕਤਲਕਾਂਡ ਤੋਂ ਜਾਖੜ ਨੇ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਚੁੱਕੇ ਸਵਾਲ