22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਕਪਤਾਨ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 22 ਸਤੰਬਰ- ਏਸ਼ੀਅਨ ਗੇਮਜ਼ 'ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸੋਨ ਤਗਮਾ...

ਅਜੀਤ ਡੈਸਕ 22-09-2026

ਚੰਡੀਗੜ੍ਹ, 22 ਸਤੰਬਰ- ਏਸ਼ੀਅਨ ਗੇਮਜ਼ 'ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸੋਨ ਤਗਮਾ ਜਿੱਤ ਕੇ ਪੰਜਾਬ ਦਾ ਅਤੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ… ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਟੀਮ ਦੀ ਕਪਤਾਨੀ ਕਰ ਰਹੀ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ 'ਤੇ ਸਾਨੂੰ ਸਭ ਨੂੰ ਬਹੁਤ ਮਾਣ ਹੈ।

ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਕਪਤਾਨ ਹਰਮਨਪ੍ਰੀਤ ਤੇ ਪੂਰੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ। 

ਅਗਲੀ ਖ਼ਬਰ ਮਹਿਲਾ ਸਰਪੰਚ ਦਾ ਪਤੀ ਹੋਇਆ ਲਾਪਤਾ