23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੁੰਬਈ ਦੀ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤਾ ਗਿਆ ਆਈ.ਆਈ.ਟੀ. ਬੰਬੇ ਦੇ ਵਿਦਿਆਰਥੀ ਦੀ ਖੁਦਕੁਸ਼ੀ ਦਾ ਮਾਮਲਾ

ਮੁੰਬਈ, 23 ਸਤੰਬਰ - ਆਈ.ਆਈ.ਟੀ. ਬੰਬੇ ਦੇ ਵਿਦਿਆਰਥੀ ਦੀ ਖੁਦਕੁਸ਼ੀ ਦਾ ਇਹ ਮਾਮਲਾ ਮੁੰਬਈ ਦੀ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤਾ ਗਿਆ ਹੈ। ਮੁੰਬਈ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੀ ਜ਼ਿੰਮੇਵਾਰੀ...

ਅਜੀਤ ਡੈਸਕ 23-09-2026

ਮੁੰਬਈ, 23 ਸਤੰਬਰ - ਆਈ.ਆਈ.ਟੀ. ਬੰਬੇ ਦੇ ਵਿਦਿਆਰਥੀ ਦੀ ਖੁਦਕੁਸ਼ੀ ਦਾ ਇਹ ਮਾਮਲਾ ਮੁੰਬਈ ਦੀ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤਾ ਗਿਆ ਹੈ। ਮੁੰਬਈ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੀ ਜ਼ਿੰਮੇਵਾਰੀ ਏ.ਸੀ.ਪੀ. ਰੈਂਕ ਦੇ ਅਧਿਕਾਰੀ ਨੂੰ ਸੌਂਪੀ ਗਈ ਹੈ ਅਤੇ ਕ੍ਰਾਈਮ ਬ੍ਰਾਂਚ ਦੇ ਡੀ.ਸੀ.ਪੀ. (ਡਿਟੈਕਸ਼ਨ-ੀ) ਵਲੋਂ ਇਸ ਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ। ਜਾਂਚ ਪੂਰੀ ਤਨਦੇਹੀ ਅਤੇ ਨਿਰਪੱਖਤਾ ਨਾਲ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਸਾਰੇ ਸੰਭਾਵੀ ਪਹਿਲੂਆਂ ਦੀ ਪੜਤਾਲ ਕੀਤੀ ਜਾ ਰਹੀ ਹੈ।।

ਪਿਛਲੀ ਖ਼ਬਰ ਝਬਾਲ 'ਚ ਚੱਲੀ ਗੋਲੀ ਨਾਲ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਅੱਜ-ਕੱਲ੍ਹ ਦਿੱਲੀ ਪੁਲਿਸ ਮਹੀਨਿਆਂ ਤੱਕ ਖ਼ਬਰਾਂ ਨੂੰ ਦਬਾ ਕੇ ਰੱਖਦੀ ਹੈ - ਸੌਰਭ ਭਾਰਦਵਾਜ