23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਡਾ. ਸਤੀਸ਼ ਪੂਨੀਆ ਨੂੰ ਨਿਯੁਕਤ ਕੀਤਾ ਗਿਆ ਪੰਜਾਬ ਭਾਜਪਾ ਦਾ ਇੰਚਾਰਜ

ਨਵੀਂ ਦਿੱਲੀ, 23 ਸਤੰਬਰ 2026 - ਭਾਰਤੀ ਜਨਤਾ ਪਾਰਟੀ ਨੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਪਾਰਟੀ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ...

ਅਜੀਤ ਡੈਸਕ 23-09-2026

ਨਵੀਂ ਦਿੱਲੀ, 23 ਸਤੰਬਰ 2026 - ਭਾਰਤੀ ਜਨਤਾ ਪਾਰਟੀ ਨੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਪਾਰਟੀ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ।ਪਾਰਟੀ ਵਲੋਂ ਜਾਰੀ ਸੂਚੀ ਅਨੁਸਾਰ ਡਾ. ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਜਦਕਿ ਵੀਰੇਂਦਰ ਸਚਦੇਵਾ ਅਤੇ ਅਲਕਾ ਗੁਰਜਰ ਨੂੰ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ। 

ਪਿਛਲੀ ਖ਼ਬਰ ਜਥੇਦਾਰ ਗੜਗੱਜ ਨੇ ਲਾਹੌਰ ’ਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਲਈ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਸਮ੍ਰਿਤੀ ਈਰਾਨੀ ਨੂੰ ਲਗਾਇਆ ਗਿਆ ਹਰਿਆਣਾ ਭਾਜਪਾ ਇੰਚਾਰਜ