24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਹੋਇਆ ਦਿਹਾਂਤ

ਮੁੰਬਈ, 24 ਸਤੰਬਰ- ਫਿਲਮ ਇੰਡਸਟਰੀ ਤੋਂ ਬਹੁਤ ਹੀ ਦੁੱਖਦਾਈ...

ਅਜੀਤ ਡੈਸਕ 24-09-2026

ਮੁੰਬਈ, 24 ਸਤੰਬਰ- ਫਿਲਮ ਇੰਡਸਟਰੀ ਤੋਂ ਬਹੁਤ ਹੀ ਦੁੱਖਦਾਈ ਖ਼ਬਰ ਆ ਰਹੀ ਹੈ। ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਦੇ ਅਨੁਸਾਰ, ਉਹ ਪਿਛਲੇ 15 ਦਿਨਾਂ ਤੋਂ ਹਸਪਤਾਲ ਵਿਚ ਦਾਖਲ ਸਨ। ਉਹ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। 

ਪਿਛਲੀ ਖ਼ਬਰ ਬਰਖਾਸਤ ਏ. ਆਈ. ਜੀ. ਰਾਜਜੀਤ ਸਿੰਘ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ ਅਗਲੀ ਖ਼ਬਰ ਅੱਗ ਲੱਗਣ ਕਾਰਨ ਗਰੀਬ ਦੇ ਘਰ ’ਚ ਸਾਰਾ ਘਰੇਲੂ ਸਮਾਨ ਸੜਕੇ ਰਾਖ