24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਬਰਖਾਸਤ ਏ. ਆਈ. ਜੀ. ਰਾਜਜੀਤ ਸਿੰਘ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਚੰਡੀਗੜ੍ਹ, 24 ਸਤੰਬਰ (ਭੁਪਿੰਦਰ, ਕਪਿਲ ਵਧਵਾ))- ਬਰਖਾਸਤ ਏ. ਆਈ. ਜੀ. ਰਾਜਜੀਤ ਸਿੰਘ ਮੁਹਾਲੀ...

ਅਜੀਤ ਡੈਸਕ 24-09-2026

ਚੰਡੀਗੜ੍ਹ, 24 ਸਤੰਬਰ (ਭੁਪਿੰਦਰ, ਕਪਿਲ ਵਧਵਾ))- ਬਰਖਾਸਤ ਏ. ਆਈ. ਜੀ. ਰਾਜਜੀਤ ਸਿੰਘ ਮੁਹਾਲੀ ਅਦਾਲਤ ਵਿਚ ਰਾਤ ਨੂੰ ਪੇਸ਼ ਕੀਤੇ ਗਏ। 

ਪੁਲਿਸ ਵਲੋਂ 10 ਦਿਨਾਂ ਦਾ ਰਿਮਾਂਡ ਮੰਗਿਆ ਗਿਆ। ਨਿਆਇਕ ਮੈਜਿਸਟਰੇਟ ਨੇ 5 ਦਿਨਾਂ ਲਈ ਪੁਲਿਸ ਰਿਮਾਂਡ ਤੇ ਭੇਜਿਆ। ਪੁਲਿਸ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ। ਮਾਨਯੋਗ ਅਦਾਲਤ ਨੇ ਪੰਜ ਦਿਨਾਂ ਦਾ ਪੁਲਿਸ ਰਿਮਾਂਡ 'ਤੇ ਭੇਜਿਆ।

ਅਗਲੀ ਖ਼ਬਰ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਹੋਇਆ ਦਿਹਾਂਤ