25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗੁਲਾਬ ਚੰਦ ਕਟਾਰੀਆ ਅੱਜ ਸ਼੍ਰੀ ਸਿੱਧ ਬਾਬਾ ਸੋਡਲ ਮੇਲੇ ਵਿਖੇ ਨਤਮਸਤਕ ਹੋਏ

ਜਲੰਧਰ, 25 ਸਤੰਬਰ (ਸ਼ਿਵ)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ...

ਅਜੀਤ ਡੈਸਕ 25-09-2026

ਜਲੰਧਰ, 25 ਸਤੰਬਰ (ਸ਼ਿਵ)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ਼੍ਰੀ ਸਿੱਧ ਬਾਬਾ ਸੋਡਲ ਮੇਲੇ ਵਿਖੇ ਨਤਮਸਤਕ ਹੋਏ। ਇਸ ਮੌਕੇ ਕਰਵਾਈ ਗਏ ਹਵਨ ਜੱਗ ਵਿਚ ਵੀ ਸ਼ਾਮਿਲ ਹੋਏ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਸ਼੍ਰੀ ਸਿੱਧ ਬਾਬਾ ਸੋਡਲ ਮੇਲੇ ਦੀਆਂ ਮੁਬਾਰਕਾਂ ਦਿੱਤੀਆਂ।

ਪਿਛਲੀ ਖ਼ਬਰ ਅਮਰਗੜ੍ਹ 'ਚ ਅੰਬਰ ਤੇ ਡਰੋਨਾਂ ਨਾਲ ਉਕਰਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਰੂਹਾਨੀ ਅਤੇ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਅਗਲੀ ਖ਼ਬਰ ਦੇਸ਼ ਵਿਚ ਜਿੱਥੇ ਵੀ ਭਾਜਪਾ ਆਈ ਉਥੋਂ ਸਮਾਜਿਕ ਬੁਰਾਈਆਂ ਦੂਰ ਹੋਈਆਂ- ਅਰਜਨ ਰਾਮ ਮੇਘਵਾਲ