25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਆਪ ਦੀ ਸਹਿ-ਇੰਚਾਰਜ ਪੰਜਾਬ ਗਾਇਤਰੀ ਬਿਸ਼ਨੋਈ ਨੇ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ

ਚੰਡੀਗੜ੍ਹ, 25 ਸਤੰਬਰ - ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ...

ਅਜੀਤ ਡੈਸਕ 25-09-2026

ਚੰਡੀਗੜ੍ਹ, 25 ਸਤੰਬਰ - ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਆਗੂ ਅਤੇ ਪੰਜਾਬ ਦੀ ਸਹਿ-ਇੰਚਾਰਜ ਗਾਇਤਰੀ ਬਿਸ਼ਨੋਈ ਨੇ ਸੁਖਪਾਲ ਖਹਿਰਾ 'ਤੇ ਇਕ ਔਰਤ ਦੀ ਮਰਿਆਦਾ ਨਾਲ ਖਿਲਵਾੜ ਕਰਨ ਦਾ ਦੋਸ਼ ਲਾਉਂਦਿਆਂ ਪੁਲਿਸ 'ਚ ਸ਼ਿਕਾਇਤ ਦਰਜ ਕਰਵਾਈ ਹੈ। ਗਾਇਤਰੀ ਬਿਸ਼ਨੋਈ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਮੇਰੇ ਕਿਰਦਾਰ ਨੂੰ ਲੈ ਕੇ ਅਪਮਾਨਜਨਕ ਟਿੱਪਣੀ ਕੀਤੀ ਸੀ।  ਉਨ੍ਹਾਂ ਮੰਗ ਕੀਤੀ ਕਿ ਪੰਜਾਬ ਪੁਲਿਸ ਸੁਖਪਾਲ ਖਹਿਰਾ ਖਿਲਾਫ ਤੁਰੰਤ ਕਾਰਵਾਈ ਕਰੇ। 

ਪਿਛਲੀ ਖ਼ਬਰ 24 ਘੰਟਿਆਂ ’ਚ ਲੁਧਿਆਣਾ ਪੁਲਿਸ ਨੇ ਲੱਭੇ ਲਾਪਤਾ 3 ਬੱਚੇ ਅਗਲੀ ਖ਼ਬਰ ਸਕਾਰਪੀਓ ਅਤੇ ਟਰੈਕਟਰ-ਟਰਾਲੀ ਦੀ ਟੱਕਰ, ਦੋਵੇਂ ਚਾਲਕ ਜ਼ਖ਼ਮੀ