26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮੁੱਖ ਮੰਤਰੀ ਮਾਨ ਨੇ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਸੋਨ ਤਗਮਾ ਜਿੱਤਣ ’ਤੇ ਦਿੱਤੀ ਵਧਾਈ

ਚੰਡੀਗੜ੍ਹ, 26 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਸੋਨ ਤਗਮਾ ਜਿੱਤਣ ’ਤੇ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਏਸ਼ਿਅਨ ਖੇਡਾਂ 2026 'ਚ ਈਰਾਨ ਨੂੰ ਹਰਾ ਕੇ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ.

ਅਜੀਤ ਡੈਸਕ 26-09-2026

ਚੰਡੀਗੜ੍ਹ, 26 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਸੋਨ ਤਗਮਾ ਜਿੱਤਣ ’ਤੇ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਏਸ਼ਿਅਨ ਖੇਡਾਂ 2026 'ਚ ਈਰਾਨ ਨੂੰ ਹਰਾ ਕੇ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ.. ਸਾਡੀਆਂ ਧੀਆਂ ਨੇ ਏਸ਼ਿਆਈ ਖੇਡਾਂ 'ਚ ਚੌਥੀ ਵਾਰ ਗੋਲਡ ਜਿੱਤ ਕੇ ਇਤਿਹਾਸ ਰਚਿਆ ਹੈ... ਮਾਂ ਖੇਡ ਕਬੱਡੀ 'ਚ ਧੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਪੂਰੇ ਦੇਸ਼ ਦਾ ਸਿਰ ਫ਼ਖ਼ਰ ਨਾਲ ਉੱਚਾ ਕਰ ਦਿੱਤਾ ਹੈ... ਸਾਨੂੰ ਸਾਡੀਆਂ ਧੀਆਂ 'ਤੇ ਬਹੁਤ ਮਾਣ ਹੈ... ਸਾਡੀ ਸਰਕਾਰ ਖਿਡਾਰੀਆਂ ਨੂੰ ਹਰ ਵਿਸ਼ਵ ਪੱਧਰੀ ਸਹੂਲਤ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ... ਆਓ ਰਲ ਕੇ ਆਪਣੀ ਮਾਂ-ਖੇਡ ਨੂੰ ਹੋਰ ਅੱਗੇ ਵਧਾਈਏ ਅਤੇ ਆਪਣਾ 'ਰੰਗਲਾ ਪੰਜਾਬ' ਮੁੜ ਸਿਰਜੀਏ...
ਇਨਕਲਾਬ ਜ਼ਿੰਦਾਬਾਦ!

ਪਿਛਲੀ ਖ਼ਬਰ ਮੋਟਰਸਾਈਕਲ ਦੀ ਟੱਕਰ ਤੋਂ ਬਾਅਦ ਹੋਏ ਝਗੜੇ ਦੌਰਾਨ ਕੁੱਟਮਾਰ ਦੇ ਦੋਸ਼ ਵਿਚ 2 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵਲੋਂ 5,000 ਨਸ਼ੀਲੀਆਂ ਗੋਲੀਆਂ ਬਰਾਮਦ