ਫਗਵਾੜਾ (ਕਪੂਰਥਲਾ), 28 ਸਤੰਬਰ- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿਖੇ ਵਿਦਿਆਰਥੀਆਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਬਾਰੇ 27ਵੀਂ ਬਟਾਲੀਅਨ ਦੀ ਕਮਾਂਡੈਂਟ ਗੁਰਮੀਤ ਕੌਰ ਨੇ ਕਿਹਾ ਕਿ ਅਸੀਂ ਪੰਜ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ। ਉਨ੍ਹਾਂ ਕੋਲੋਂ ਇਕ 'ਦਾਤਾਰ' ਅਤੇ ਇਕ ਵਾਕੀ-ਟਾਕੀ ਸੈੱਟ ਬਰਾਮਦ ਕੀਤਾ ਗਿਆ ਹੈ। ਹੁਣ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਤੇ ਫਿਲਹਾਲ ਜਾਂਚ ਚੱਲ ਰਹੀ ਹੈ।
ਤਾਜ਼ਾ ਖ਼ਬਰਾਂ
Free
ਲਵਲੀ ਯੂਨੀਵਰਸਿਟੀ ਮਾਮਲਾ: ਪੁਲਿਸ ਨੇ ਹਿਰਾਸਤ ’ਚ ਲਏ ਪੰਜ ਨੌਜਵਾਨ
ਫਗਵਾੜਾ (ਕਪੂਰਥਲਾ), 28 ਸਤੰਬਰ- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿਖੇ ਵਿਦਿਆਰਥੀਆਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਬਾਰੇ 27ਵੀਂ ਬਟਾਲੀਅਨ ਦੀ ਕਮਾਂਡੈਂਟ ਗੁਰਮੀਤ ਕੌਰ ਨੇ ਕਿਹਾ ਕਿ ਅਸੀਂ ਪੰਜ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ
ਅਜੀਤ ਡੈਸਕ
28-09-2026