ਨਵੀਂ ਦਿੱਲੀ, 28 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਰਕੰਦ ਵਿਚ 46ਵੀਂ FIDE (ਫੀਡੇ) ਸ਼ਤਰੰਜ ਓਲੰਪਿਆਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਸ਼ਤਰੰਜ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਟਵੀਟ ਵਿਚ ਉਨ੍ਹਾਂ ਲਿਖਿਆ ਕਿ ਸਾਡੇ ਸ਼ਤਰੰਜ ਖਿਡਾਰੀਆਂ ਨੂੰ ਵਧਾਈਆਂ! ਉਨ੍ਹਾਂ ਦਾ ਜਨੂੰਨ ਅਤੇ ਦ੍ਰਿੜ੍ਹ ਇਰਾਦਾ ਮਿਸਾਲੀ ਹੈ। ਕਾਸ਼ ਕਿ ਇਹ ਸਫਲਤਾਵਾਂ ਹੋਰ ਵੀ ਬਹੁਤ ਸਾਰੇ ਨੌਜਵਾਨਾਂ ਨੂੰ ਸ਼ਤਰੰਜ ਖੇਡਣ ਅਤੇ ਬਿਹਤਰੀਨ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਸ਼ਤਰੰਜ ਖਿਡਾਰੀਆਂ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 28 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਰਕੰਦ ਵਿਚ 46ਵੀਂ FIDE (ਫੀਡੇ) ਸ਼ਤਰੰਜ ਓਲੰਪਿਆਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਸ਼ਤਰੰਜ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ।
ਅਜੀਤ ਡੈਸਕ
28-09-2026