ਨਵੀਂ ਦਿੱਲੀ, 28 ਸਤੰਬਰ - ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਬਰੀ ਹੋਣ ਵਿਰੁੱਧ ਦਾਇਰ ਅਪੀਲ 'ਤੇ ਉਨ੍ਹਾਂ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਸੈਸ਼ਨ ਕੋਰਟ ਨੇ ਜਵਾਬ ਤਲਬ ਕੀਤਾ ਹੈ ਅਤੇ ਮਾਮਲੇ ਦੀ ਸੁਣਵਾਈ ਲਈ 9 ਅਕਤੂਬਰ ਦੀ ਤਾਰੀਖ਼ ਨਿਰਧਾਰਤ ਕੀਤੀ ਹੈ।ਮੈਜਿਸਟ੍ਰੇਟ ਅਦਾਲਤ ਨੇ 3 ਅਗਸਤ ਨੂੰ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਵਿਨੋਦ ਤੋਮਰ ਨੂੰ ਬਰੀ ਕਰ ਦਿੱਤਾ ਸੀ।ਬਰੀ ਕਰਨ ਦੇ ਇਸ ਫ਼ੈਸਲੇ ਨੂੰ ਮਹਿਲਾ ਪਹਿਲਵਾਨਾਂ ਵਲੋਂ ਚੁਣੌਤੀ ਦਿੱਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ - ਅਦਾਲਤ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਭੇਜਿਆ ਨੋਟਿਸ
ਨਵੀਂ ਦਿੱਲੀ, 28 ਸਤੰਬਰ - ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਜਿਨਸੀ ਸ਼ੋਸ਼ਣ...
ਅਜੀਤ ਡੈਸਕ
28-09-2026