ਜਲੰਧਰ, 28 ਸਤੰਬਰ (ਸ਼ਿਵ) - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਆਉਣ ਤੇ ਨਸ਼ਾ ਪ੍ਰਭਾਵਿਤ ਪਰਿਵਾਰਾਂ ਨੂੰ ਮੁਫ਼ਤ ਮਕਾਨ ਦੇਣ ਤੋਂ ਇਲਾਵਾ ਉਨ੍ਹਾਂ ਦੇ ਮੈਂਬਰਾਂ ਨੂੰ ਨੌਕਰੀਆਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।
ਤਾਜ਼ਾ ਖ਼ਬਰਾਂ
Free
ਪੰਜਾਬ ਚ ਭਾਜਪਾ ਦੀ ਸਰਕਾਰ ਆਉਣ 'ਤੇ ਨਸ਼ਾ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੇ ਜਾਣਗੇ ਮੁਫ਼ਤ ਮਕਾਨ - ਕੇਵਲ ਸਿੰਘ ਢਿੱਲੋਂ
ਜਲੰਧਰ, 28 ਸਤੰਬਰ (ਸ਼ਿਵ) - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਆਉਣ ਤੇ ਨਸ਼ਾ ਪ੍ਰਭਾਵਿਤ ਪਰਿਵਾਰਾਂ...
ਅਜੀਤ ਡੈਸਕ
28-09-2026